ਲਾਪਤਾ ਲੜਕੀ ਦੇ ਮਾਮਲੇ 'ਚ ਰਾਮਪੁਰਾ-ਦਮਦਮਾ ਸਾਹਿਬ ਰੋਡ ਜਾਮ ਦੂਜੇ ਦਿਨ 'ਚ ਸ਼ਾਮਿਲ
ਅਜੀਤ ਡੈਸਕ
21-05-2026
ਇਸ ਮੌਕੇ ਸਰਪੰਚ ਜਸਵੰਤ ਦਰਦ ਪ੍ਰੀਤ, ਸਰਪੰਚ ਮਲਕੀਤ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਲੱਖਾ ਸਿੰਘ ਲਾਲੋ ਕੇ, ਕਿਸਾਨ ਆਗੂ ਸੁਰਜੀਤ ਸਿੰਘ ਰੋਮਾਣਾ, ਕਿਸਾਨ ਆਗੂ ਰਣਜੀਤ ਸਿੰਘ, ਕੌਂਸਲਰ ਰਾਣਾ ਮਾਨ ਸਾਬਕਾ ਸੀਨੀਅਰ ਮੀਤ ਪ੍ਰਧਾਨ ਕਾਂਗਰਸ, ਐਸ.ਸੀ ਡਿਪਾਰਟਮੈਂਟ ਦੇ ਜ਼ਿਲ੍ਹਾ ਕੋਆਰਡੀਨੇਟਰ ਪਿ੍ਤਪਾਲ ਸਿੰਘ, ਸੇਮਾ ਸਿੰਘ ਤੁੰਗਵਾਲੀ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਸੂਬਾ ਆਗੂ ਤੋਂ ਇਲਾਵਾ ਸਮੂਹ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਵਰਕਰ