03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਰਾਮਾਂ ਮੰਡੀ ਦੋ ਵਾਰਡਾਂ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ <br/>

Ad Position 21
No active advertisement
ਅਜੀਤ ਡੈਸਕ 21-05-2026
ਰਾਮਾਂ ਮੰਡੀ, 20 ਮਈ (ਤਰਸੇਮ ਸਿੰਗਲਾ)- ਨਗਰ ਕੌਂਸਲ ਚੋਣਾਂ ਰਾਮਾਂ ਮੰਡੀ ਵਿਖੇ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ 15 ਵਾਰਡਾਂ ਵਿਚੋਂ ਦੋ ਵਾਰਡਾਂ ਦੇ ਉਮੀਦਵਾਰ ਵਾਰਡ ਨੰਬਰ-06 ਵਿਚੋਂ ਕਰਮਜੀਤ ਕੌਰ ਸਿੱਧੂ ਸਾਬਕਾ ਪ੍ਰਧਾਨ ਨਗਰ ਕੌਂਸਲ ਅਤੇ ਵਾਰਡ ਨੰਬਰ-05 ਵਿਚੋਂ ਬਲਜਿੰਦਰ ਸਿੰਘ ਨੰਬਰਦਾਰ ਦੇ ਮੁਕਾਬਲੇ ਕੋਈ ਉਮੀਦਵਾਰ ਨਾ ਹੋਣ ਕਾਰਨ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤੇ ਗਏ | ਮਾਤਾ ਕਰਮਜੀਤ ਕੌਰ ਸਿੱਧੂ ਦੇ ਸਪੁੱਤਰ ਲਵੇਲ ਸਿੰਘ ਸਿੱਧੂ ਅਤੇ ਬਲਜਿੰਦਰ ਸਿੰਘ ਨੰਬਰਦਾਰ ਨੇ ਜਿੱਤ ਲਈ ਵਾਰਡਾਂ ਵਾਸੀਆਂ ਦਾ ਧੰਨਵਾਦ ਕੀਤਾ ਅਤੇ ਵਾਰਡ ਦੇ ਕੰਮ ਪਹਿਲ ਦੇ ਅਧਾਰ 'ਤੇ ਕਰਵਾਉਣ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਦਿਆਲ ਸੋਢੀ ਨੇ ਮੌੜ ਮੰਡੀ 'ਚ ਨਗਰ ਕੌਂਸਲ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੀ ਭਖਾਈ ਚੋਣ ਮੁਹਿੰਮ ਅਗਲੀ ਖ਼ਬਰ ਰਾਮਪੁਰਾ ਫੂਲ ਬਣਿਆ ਨਰਕ ਦਾ ਨਮੂਨਾ: ਸਫ਼ਾਈ ਕਾਮਿਆਂ ਦੀ 15 ਦਿਨਾਂ ਤੋਂ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ...
Ad Position 24