08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਗਰਮੀ ਕਾਰਨ ਇਕ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 27-05-2026
ਬਠਿੰਡਾ, 26 ਮਈ (ਅਵਤਾਰ ਸਿੰਘ ਕੈਂਥ)-ਸਥਾਨਕ 100 ਫੁੱਟੀ ਰੋਡ 'ਤੇ ਡਿਵਾਈਡਰ 'ਤੇ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਇਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ, ਵਿੱਕੀ ਕੁਮਾਰ ਤੁਰੰਤ 100 ਫੁੱਟੀ ਰੋਡ 'ਤੇ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੀ | ਸਿਵਲ ਲਾਈਨਜ਼ ਥਾਣੇ ਦੀ ਪੁਲਿਸ ਟੀਮ ਮੌਕੇ 'ਤੇ ਮੌਜੂਦ ਸੀ | ਪੁਲਿਸ ਨੇ ਘਟਨਾ ਦੀ ਜਾਂਚ ਕਰਨ ਤੋਂ ਬਾਅਦ ਸਹਾਰਾ ਟੀਮ ਦੀ ਮਦਦ ਨਾਲ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ | ਇਸ ਤੋਂ ਇਲਾਵਾ ਗਰਮੀ ਤੋਂ ਪੀੜਤ ਮਰੀਜ਼ਾਂ ਨੂੰ ਸਿਵਲ ਹਸਪਤਾਲ ਸਹਾਰਾ ਮੈਂਬਰਾਂ ਵਲੋਂ ਪਹੁੰਚਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ •ਵੱਖ-ਵੱਖ ਪਾਰਟੀਆਂ ਦੇ 53 ਉਮੀਦਵਾਰਾਂ ਦੀ ਕਿਸਮਤ ਵੋਟ ਡੱਬਿਆਂ 'ਚ ਬੰਦ • 80.02 ਪ੍ਰਤੀਸ਼ਤ ਪੋਲਿੰਗ ਹੋਈ <br/>... ਅਗਲੀ ਖ਼ਬਰ ਨਗਰ ਕੌਂਸਲ ਮੌੜ 'ਚ ਹੋਈ 75 ਪ੍ਰਤੀਸ਼ਤ ਦੇ ਕਰੀਬ ਵੋਟਿੰਗ <br/> ਨਗਰ ਕੌਂਸਲ ਮੌੜ ਦੀਆਂ ਚੋਣਾਂ 'ਚ ਸਾਰਾ ਦਿਨ ਹੁੰਦ...
Ad Position 24