08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਪਰਿਵਾਰ ਸਮੇਤ ਪਾਈ ਵੋਟ

Ad Position 21
No active advertisement
ਅਜੀਤ ਡੈਸਕ 27-05-2026
ਮਹਿਰਾਜ, 26 ਮਈ (ਸੁਖਪਾਲ ਮਹਿਰਾਜ)- ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਿੰਦਰ ਮਹਿਰਾਜ ਨੇ ਆਪਣੇ ਪਰਿਵਾਰ ਸਮੇਤ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ¢ ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਵੋਟ ਪਾਉਣ ਦੀ ਅਪੀਲ ਵੀ ਕੀਤੀ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿੰਦਰ ਮਹਿਰਾਜ ਨੇ ਦਾਅਵਾ ਕੀਤਾ ਕਿ ਨਗਰ ਪੰਚਾਇਤ ਦੇ ਬਾਕੀ 10 ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ¢ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਵੋਟ ਪਾ ਰਹੇ ਹਨ ਅਤੇ ਅਕਾਲੀ ਦਲ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ¢ ਉਨ੍ਹਾਂ ਕਿਹਾ ਕਿ ਨਗਰ ਦੇ ਲੋਕ ਮÏਜੂਦਾ ਹਾਲਾਤਾਂ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਵਾਰ ਬਦਲਾਅ ਦੇ ਹੱਕ ਵਿੱਚ ਫ਼ੈਸਲਾ ਕਰਨਗੇ¢ ਹਰਿੰਦਰ ਮਹਿਰਾਜ ਨੇ ਦਾਅਵਾ ਕੀਤਾ ਕਿ ਚੋਣ ਨਤੀਜੇ ਆਉਣ ਤੋਂ ਬਾਅਦ ਨਗਰ ਪੰਚਾਇਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤ ਟੀਮ ਬਣੇਗੀ¢
Ad Position 22
No active advertisement
ਪਿਛਲੀ ਖ਼ਬਰ 'ਆਪ' ਵਿਧਾਇਕ ਤੇ ਹਲਕਾ ਇੰਚਾਰਜ ਨੂੰ ਬੇਰੰਗ ਮੋੜਿਆ ਇਸ ਦੌਰਾਨ ਹਲਕਾ ਭੁੱਚੋ ਮੰਡੀ ਦੇ ਆਪ ਵਿਧਾਇਕ ਮਾਸਟਰ ਜਗਸੀਰ ਸਿੰਘ... ਅਗਲੀ ਖ਼ਬਰ ਸੰਗਤ ਮੰਡੀ ਦੇ 5 ਵਾਰਡਾਂ ਲਈ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ ਵੋਟਾਂ ਪਾਉਣ ਦਾ ਕੰਮ <br/>
Ad Position 24