25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਈ-ਰਿਕਸ਼ਾ ਬਿਜਲੀ ਦੇ ਖੰਭੇ ਨਾਲ ਟਕਰਾਇਆ-ਡਰਾਈਵਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 03-06-2026
ਬਠਿੰਡਾ, 2 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਗੋਲ ਡਿੱਗੀ ਨੇੜੇ ਈ-ਰਿਕਸ਼ਾ ਰਾਤ ਦੇ ਸਮੇਂ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਈ-ਰਿਕਸ਼ਾ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸੰਦੀਪ ਗੋਇਲ ਦੀ ਅਗਵਾਈ ਵਾਲੀ ਸਹਾਰਾ ਜਨ ਸੇਵਾ ਦੀ ਲਾਈਫ਼ ਬਿ੍ਗੇਡ ਹੈਲਪਲਾਈਨ ਟੀਮ ਤੁਰੰਤ ਸਹਾਰਾ ਐਂਬੂਲੈਂਸ ਨਾਲ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਜ਼ਖ਼ਮੀ ਮਨੋਜ ਕੁਮਾਰ (43) ਵਾਸੀ ਮਾਤਾ ਰਾਣੀ ਗਲੀ ਦਾ ਰਹਿਣ ਵਾਲਾ ਹੈ | ਸਹਾਰਾ ਟੀਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਡਰਾਇਵਰ ਨੇ ਸ਼ਰਾਬ ਪੀ ਰੱਖੀ ਸੀ ਅਤੇ ਉਨ੍ਹਾਂ ਵਲੋਂ ਜ਼ਖ਼ਮੀ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਜਬਰ ਜਨਾਹ ਦੇ ਦੋਸ਼ੀ ਦੀ ਗਿ੍੍ਰਫਤਾਰੀ ਲਈ ਦਲਿਤ ਸੈਨਾ ਵਲੋਂ ਡੀ. ਐਸ. ਪੀ. ਦਫਤਰ ਅੱਗੇ ਧਰਨਾ ਅਗਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਵਲੋਂ ਸਰਕਲ ਇੰਜੀਨੀਅਰ ਨਾਲ ਮੀਟਿੰਗ <br/>
Ad Position 24