31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜੂਆ ਖੇਡਣ ਦੇ ਆਦੀ ਤਿੰਨ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 10-06-2026
ਬਠਿੰਡਾ, 9 ਜੂਨ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਜੂਆ ਖੇਡਣ ਦੇ ਆਦੀ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਿਨ੍ਹਾਂ ਪਾਸੋਂ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕਰ ਲਏ ਹਨ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਤਿੰਨ ਜੂਆ ਖੇਡਣ ਵਾਲੇ ਵਿਅਕਤੀਆਂ ਨੂੰ ਬਠਿੰਡਾ ਬੱਸ ਸਟੈਂਡ ਦੇ ਛੋਟੇ ਗੇਟ ਨੇੜਿਓਾ ਜੂਆ ਖੇਡਦਿਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕੀਤੇ ਗਏ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਭੋਜਰਾਜ, ਪ੍ਰੇਮ ਗੁਪਤਾ, ਪਰਮਜੋਤ ਸਿੰਘ ਸਾਰੇ ਵਾਸੀ ਬਠਿੰਡਾ ਵਜੋਂ ਹੋਈ ਹੈ, ਜਿਨ੍ਹਾਂ 'ਤੇ ਥਾਣਾ ਕੋਤਵਾਲੀ ਵਿਖੇ ਜੂਆ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਵਰਨਕਾਰ ਸੰਘ ਦੇ ਸੂਬਾ ਪ੍ਰਧਾਨ ਜੌੜਾ ਵਲੋਂ ਕਾਰਜਕਾਰਨੀ ਦੀ ਦੂਜੀ ਸੂਚੀ ਜਾਰੀ <br/> ਅਗਲੀ ਖ਼ਬਰ ਲੁੱਟ-ਖੋਹ ਕਰਨ ਦੇ ਮਾਮਲੇ 'ਚ 5 ਵਿਅਕਤੀ ਗਿ੍ਫ਼ਤਾਰ ਸੋਨੇ ਦੀ ਚੇਨ ਅਤੇ ਛਾਪ ਬਰਾਮਦ
Ad Position 24