31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਮਿਸ਼ਨ ਕਲੀਨ ਪੰਜਾਬ ਤਹਿਤ ਸ਼ਹਿਰ ’ਚ ਸਫ਼ਾਈ ਅਭਿਆਨ ਜਾਰੀ

ਮਾਨਸਾ, 30 ਅਗਸਤ (ਰਵੀ)- ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ ਫ਼ੇਜ਼2’ ਤਹਿਤ ਸਥਾਨਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਸੁੰਦਰ ਦਿੱਖ ਦੇਣ ਦੇ ਉਦੇਸ਼ ਨਾਲ ਨਗਰ ਕੌਂਸਲ ਦੇ ਪ੍ਰਧਾਨ ਭੂਸ਼ਨ ਕੁਮਾਰ ਮੱਤੀ ਦੀ ਮੌਜੂਦਗੀ ’ਚ ਸਫ਼ਾਈ ਸੇਵਕਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੰਤਵ ਸੂਬੇ ਨੂੰ ਕੂੜਾ ਮੁਕਤ ਅਤੇ ਸਾਫ-ਸੁਥਰਾ ਬਣਾਉਣਾ ਹੈ।

Ad Position 21
No active advertisement
ਅਜੀਤ ਡੈਸਕ 31-08-2026
ਮਾਨਸਾ, 30 ਅਗਸਤ (ਰਵੀ)- ਪੰਜਾਬ ਸਰਕਾਰ ਦੇ ‘ਮਿਸ਼ਨ ਕਲੀਨ ਪੰਜਾਬ ਫ਼ੇਜ਼2’ ਤਹਿਤ ਸਥਾਨਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਸੁੰਦਰ ਦਿੱਖ ਦੇਣ ਦੇ ਉਦੇਸ਼ ਨਾਲ ਨਗਰ ਕੌਂਸਲ ਦੇ ਪ੍ਰਧਾਨ ਭੂਸ਼ਨ ਕੁਮਾਰ ਮੱਤੀ ਦੀ ਮੌਜੂਦਗੀ ’ਚ ਸਫ਼ਾਈ ਸੇਵਕਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਸਫ਼ਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੰਤਵ ਸੂਬੇ ਨੂੰ ਕੂੜਾ ਮੁਕਤ ਅਤੇ ਸਾਫ-ਸੁਥਰਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਘਰਾਂ ਵਿਖੇ ਆਉਣ ਵਾਲੀਆਂ ਰੇਹੜੀਆਂ ਜਾਂ ਨਿਰਧਾਰਿਤ ਥਾਵਾਂ ’ਤੇ ਹੀ ਪਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰ ਕੇ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ, ਕੁਲਦੀਪ ਸਿੰਘ ਟੀਟੂ, ਰਿਸ਼ੀ ਕੁਮਾਰ, ਮੁਕੇਸ਼ ਕੁਮਾਰ, ਸੰਜੀਵ ਕੁਮਾਰ, ਮੁਕੇਸ਼ ਰਾਣੀ, ਅਜੈ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ - ਦਲਵੀ ਅਗਲੀ ਖ਼ਬਰ ਮਾਈ ਭਾਗੋ ਕਾਲਜ ਰੱਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਵਸ ਨੂੰ ਸਮਰਪਿਤ ਸੈਮੀਨਾਰ
Ad Position 24