13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪੁਲਿਸ ਨੇ ਭਗੌੜਾ ਮੁਲਜ਼ਮ ਕੀਤਾ ਕਾਬੂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਨਯੋਗ ਅਦਾਲਤ ਵਲੋਂ ਭਗੌੜੇ (ਪੀ. ਓ.)

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਵਿਚ ਮਾਨਯੋਗ ਅਦਾਲਤ ਵਲੋਂ ਭਗੌੜੇ (ਪੀ.ਓ.) ਐਲਾਨੇ ਗਏ ਮੁਲਜ਼ਮਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਇੰਸਪੈਕਟਰ ਮੁਖਤਿਆਰ ਸਿੰਘ, ਇੰਚਾਰਜ ਪੀ.ਓ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਕਾਰਵਾਈ ਕਰਦਿਆਂ ਅਵਤਾਰ ਸਿੰਘ ਵਾਸੀ ਜਵਾਹਰੇ ਵਾਲਾ ਨੂੰ ਕਾਬੂ ਕੀਤਾ ਗਿਆ। ਉਕਤ ਮੁਲਜ਼ਮ ਖ਼ਿਲਾਫ਼ ਥਾਣਾ ਸਦਰ ਮੁਕਤਸਰ ਵਿਖੇ ਦਰਜ ਹੈ। ਮਾਨਯੋਗ ਅਦਾਲਤ ਵਲੋਂ ਉਕਤ ਮੁਲਜ਼ਮ ਨੂੰ ਮਿਤੀ 6 ਮਈ 2025 ਨੂੰ ਪੀ.ਓ. (ਭਗੌੜਾ) ਘੋਸ਼ਿਤ ਕੀਤਾ ਗਿਆ ਸੀ। ਪੀ.ਓ. ਸਟਾਫ਼ ਵਲੋਂ ਮੁਲਜ਼ਮ ਦੀ ਭਾਲ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਗਿਆ ਹੈ। ਜਿਸ ਨੂੰ ਮਾਨਯੋਗ ਅਦਾਲਤ ਪੇਸ਼ ਕਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸ ਗਿਰਧਰ ਵਲੋਂ ਪ੍ਰਧਾਨ ਮੰਤਰੀ ਨੂੰ ਕੂਟਨੀਤਕ ਮਰਿਆਦਾ ਬਣਾਈ ਰੱਖਣ ਦੀ ਅਪੀਲ ਅਗਲੀ ਖ਼ਬਰ ਪਿੰਡ ਮੱਲਣ ਦੇ ਕਈ ਪਰਿਵਾਰ ‘ਆਪ ’ਚ ਸ਼ਾਮਿਲ
Ad Position 24