22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਯੂਥ ਅਕਾਲੀ ਦਲ (ਬ) ਜ਼ਿਲ੍ਹਾ ਬਠਿੰਡਾ ਵਲੋਂ ਜਥੇਬੰਦੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ

ਸੰਗਤ ਮੰਡੀ, 22 ਸਤੰਬਰ (ਅੰਮ੍ਰਿਤ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਬਠਿੰਡਾ ਜਗਸੀਰ ਸਿੰਘ ਕਲਿਆਣ ਅਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਯੂਥ ਅਕਾਲੀ ਦਲ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸੰਗਤ ਕਲਾਂ ਵਲੋਂ ਯੂਥ ਵਿੰਗ ਜ਼ਿਲ੍ਹਾ ਬਠਿੰਡਾ ਦੀ ਪਹਿਲੀ ਜਥੇਬੰਦਕ ਸੂਚੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਵਲੋਂ ਜਾਰੀ ਸੂਚੀ ਅਨੁਸਾਰ ਸੁਖਮੰਦਰ ਸਿੰਘ ਨੰਦਗੜ੍ਹ ਕੋਟਲਾ, ਕੁਲਵਿੰਦਰ ਸਿੰਘ ਜੈਂਦ, ਗਗਨਦੀਪ ਸਿੰਘ ਪੱਕਾ ਕਲਾਂ, ਜਗਸੀਰ ਸਿੰਘ ਤਲਵੰਡੀ ਸਾਬੋ, ਪ੍ਰੇਮਜੀਤ ਸਿੰਘ ਬਾਘਾ, ਗੁਰਪ੍ਰੀਤ ਸਿੰਘ ਭੈਣੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸਿੱਧੂ। 23-09-2026
ਸੰਗਤ ਮੰਡੀ, 22 ਸਤੰਬਰ (ਅੰਮ੍ਰਿਤ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਬਠਿੰਡਾ ਜਗਸੀਰ ਸਿੰਘ ਕਲਿਆਣ ਅਤੇ ਅਕਾਸ਼ਦੀਪ ਸਿੰਘ ਮਿੱਡੂਖੇੜਾ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਯੂਥ ਅਕਾਲੀ ਦਲ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸੰਗਤ ਕਲਾਂ ਵਲੋਂ ਯੂਥ ਵਿੰਗ ਜ਼ਿਲ੍ਹਾ ਬਠਿੰਡਾ ਦੀ ਪਹਿਲੀ ਜਥੇਬੰਦਕ ਸੂਚੀ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਵਲੋਂ ਜਾਰੀ ਸੂਚੀ ਅਨੁਸਾਰ ਸੁਖਮੰਦਰ ਸਿੰਘ ਨੰਦਗੜ੍ਹ ਕੋਟਲਾ, ਕੁਲਵਿੰਦਰ ਸਿੰਘ ਜੈਂਦ, ਗਗਨਦੀਪ ਸਿੰਘ ਪੱਕਾ ਕਲਾਂ, ਜਗਸੀਰ ਸਿੰਘ ਤਲਵੰਡੀ ਸਾਬੋ, ਪ੍ਰੇਮਜੀਤ ਸਿੰਘ ਬਾਘਾ, ਗੁਰਪ੍ਰੀਤ ਸਿੰਘ ਭੈਣੀ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਮਨਪ੍ਰੀਤ ਸਿੰਘ ਕਮਾਲੂ, ਗਗਨਦੀਪ ਸਿੰਘ ਮਲਕਾਣਾ, ਗੁਰਪ੍ਰੀਤ ਸਿੰਘ ਭਾਗੀਵਾਂਦਰ, ਰਬਜਿੰਦਰ ਸਿੰਘ ਤਲਵੰਡੀ ਸਾਬੋ, ਰਾਜਵਿੰਦਰ ਸਿੰਘ ਸ਼ੇਖਪੁਰਾ, ਹੀਰਾ ਸਿੰਘ ਸੰਗਤ ਖੁਰਦ, ਸੁਖਵਿੰਦਰ ਸਿੰਘ ਰਾਮਪੁਰਾ, ਸਰਬਜੀਤ ਸਿੰਘ ਰਾਮਪੁਰਾ, ਕੰਵਰਪਾਲ ਸਿੰਘ ਰਾਮਪੁਰਾ, ਗੁਰਦੀਪ ਸਿੰਘ ਜੈਂਦ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਪਰਮਜੀਤ ਸਿੰਘ ਭੁੰਦੜ, ਗੁਰਮੀਤ ਸਿੰਘ ਮੌੜ, ਕੁਲਦੀਪ ਸਿੰਘ ਪੱਕਾ ਕਲਾਂ, ਗੁਰਪ੍ਰੀਤ ਸਿੰਘ ਜਗ੍ਹਾਰਾਮ ਤੀਰਥ, ਰਛਪਾਲ ਸਿੰਘ ਭਗਵਾਨਗੜ੍ਹ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਘਣਸ਼ਾਮ ਭਾਗੀਵਾਂਦਰ ਅਤੇ ਨਾਬਰ ਸਿੰਘ ਸੰਗਤ ਖੁਰਦ ਸਕੱਤਰ ਐਲਾਨੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਖਿਆਲੀਵਾਲਾ ਨੂੰ ਪ੍ਰਚਾਰ ਸਕੱਤਰ (ਆਈ.ਟੀ.ਵਿੰਗ) ਨਿਯੁਕਤ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸੰਗਤ ਨੇ ਦੱਸਿਆ ਕਿ ਪਾਰਟੀ ਦੀ ਸਮੂਹ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਕੇ ਅਹੁਦੇਦਾਰਾਂ ਦੀ ਦੂਜੀ ਸੂਚੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਯੂਥ ਅਕਾਲੀ ਦਲ ਵਲੋਂ ਅਹਿਮ ਭੂਮਿਕਾ ਨਿਭਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਸੰਗਤ ਬਲਾਕ ਦੇ ਸਕੂਲ ਮੁਖੀਆਂ ਨਾਲ ਮੀਟਿੰਗ ਅਗਲੀ ਖ਼ਬਰ ਅਣਪਛਾਤੇ ਨੌਜਵਾਨ ਦੀ ਮੌਤ
Ad Position 24