25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਚੇਅਰਮੈਨ ਮਾਨ ਦਾ ਪਿੰਡ ਢਿਪਾਲੀ ਵਿਖੇ ਪਹੁੰਚਣ ’ਤੇ ਪਿੰਡ ਵਾਸੀਆਂ ਵਲੋਂ ਸਵਾਗਤ

ਭਾਈਰੂਪਾ, 24 ਸਤੰਬਰ (ਵਰਿੰਦਰ ਲੱਕੀ)- ਪੰਜਾਬ ਦਾ ਇਕੋ ਨਾਅਰਾ ਭਗਵੰਤ ਮਾਨ ਦੁਬਾਰਾ ਮੁਹਿੰਮ ਦੇ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਢਿਪਾਲੀ ਵਿਖੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਲੋਕ ਮਿਲਣੀ ਕਰਨ ਲਈ ਪਹੁੰਚੇ ਤਾਂ ਪਿੰਡ ਵਾਸੀਆਂ ਦੁਆਰਾ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਕੰਮ ਦੀ ਰਾਜਨੀਤੀ ਕਰਦੀ ਹੈ ਅਤੇ ਆਮ ਆਦਮੀ ਪਾਰਟੀ ਨੇ ਕਦੇ ਵੀ ਸਿਆਸੀ ਰੋਟੀਆਂ ਨਹੀਂ ਸੇਕੀਆਂ, ਨਾ ਹੀ ਧਾਰਮਿਕ ਮੁੱਦੇ ’ਤੇ ਰਾਜਨੀਤੀ ਕੀਤੀ ਆ ।

Ad Position 21
No active advertisement
ਅਜੀਤ ਡੈਸਕ 25-09-2026
ਭਾਈਰੂਪਾ, 24 ਸਤੰਬਰ (ਵਰਿੰਦਰ ਲੱਕੀ)- ਪੰਜਾਬ ਦਾ ਇਕੋ ਨਾਅਰਾ ਭਗਵੰਤ ਮਾਨ ਦੁਬਾਰਾ ਮੁਹਿੰਮ ਦੇ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਢਿਪਾਲੀ ਵਿਖੇ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਲੋਕ ਮਿਲਣੀ ਕਰਨ ਲਈ ਪਹੁੰਚੇ ਤਾਂ ਪਿੰਡ ਵਾਸੀਆਂ ਦੁਆਰਾ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਮੇਂ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਕੰਮ ਦੀ ਰਾਜਨੀਤੀ ਕਰਦੀ ਹੈ ਅਤੇ ਆਮ ਆਦਮੀ ਪਾਰਟੀ ਨੇ ਕਦੇ ਵੀ ਸਿਆਸੀ ਰੋਟੀਆਂ ਨਹੀਂ ਸੇਕੀਆਂ, ਨਾ ਹੀ ਧਾਰਮਿਕ ਮੁੱਦੇ ’ਤੇ ਰਾਜਨੀਤੀ ਕੀਤੀ ਆ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਕੰਮ ਦੇ ਮੁੱਦੇ ਉੱਤੇ ਰਾਜਨੀਤੀ ਕਰਨ ਨੂੰ ਹੀ ਤਰਜੀਹ ਦਿੱਤੀ।
Ad Position 22
No active advertisement
ਪਿਛਲੀ ਖ਼ਬਰ -ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 10 ਤਸਕਰ ਕੀਤੇ ਕਾਬੂ 135.49 ਗ੍ਰਾਮ ਹੈਰੋਇਨ ਅਤੇ 1680... ਅਗਲੀ ਖ਼ਬਰ ਦੂਜੇ ਦਾ ਹੱਕ ਰੱਖਣ ਵਾਲਾ ਕਦੇ ਸੁਖੀ ਨਹੀਂ ਰਹਿ ਸਕਦਾ- ਸਾਧਵੀ ਡਾ.ਸ਼ੁਭਿਤਾ
Ad Position 24