26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬੂਟਾ ਸਿੰਘ ਚੌਹਾਨ ਦਾ ਨਾਵਲ ‘ਧੁੰਦ ਚੀਰਦੀ ਰੌਸ਼ਨੀ’ ਲੋਕ ਅਰਪਣ

ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ): ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਹੌਲਦਾਰ ਅਜੀਤ ਸਿੰਘ ਪੱਖੋ ਯਾਦਗਾਰੀ ਟਰੱਸਟ ਵਲੋਂ ਬਹੁਪੱਖੀ ਲੇਖਕ ਤੇ ਭਾਰਤੀ ਸਾਹਿੱਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਦਾ ਦਸਵਾਂ ਨਾਵਲ ‘ਧੁੰਦ ਚੀਰਦੀ ਰੌਸ਼ਨੀ’ ਰਿਲੀਜ਼ ਕੀਤਾ ਗਿਆ। ਇਹ ਰਸਮ ਸਕੂਲ ਦੇ ਸੰਚਾਲਕ ਰਵਿੰਦਰਜੀਤ ਸਿੰਘ ਬਿੰਦੀ ਨੇ ਅਦਾ ਕਰਨ ਉਪਰੰਤ ਕਿਹਾ ਕਿ ਬੂਟਾ ਸਿੰਘ ਚੌਹਾਨ ਕੁਲਵਕਤੀ ਲੇਖਕ ਹਨ, ਜਿਨ੍ਹਾਂ ਦੀਆਂ ਹੁਣ ਤੱਕ ਨਾਵਲ, ਕਹਾਣੀਆਂ ਤੋਂ ਇਲਾਵਾ ਹੋਰਾਂ ਵਿਧਾਵਾਂ ਦੀਆਂ ਪੰਜਾਹ ਪੁਸਤਕਾਂ ਛਪ ਚੁੱਕੀਆਂ ਹਨ।

Ad Position 21
No active advertisement
ਅਜੀਤ ਡੈਸਕ 26-09-2026
ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ): ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਹੌਲਦਾਰ ਅਜੀਤ ਸਿੰਘ ਪੱਖੋ ਯਾਦਗਾਰੀ ਟਰੱਸਟ ਵਲੋਂ ਬਹੁਪੱਖੀ ਲੇਖਕ ਤੇ ਭਾਰਤੀ ਸਾਹਿੱਤ ਅਕੈਡਮੀ ਦਿੱਲੀ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਦਾ ਦਸਵਾਂ ਨਾਵਲ ‘ਧੁੰਦ ਚੀਰਦੀ ਰੌਸ਼ਨੀ’ ਰਿਲੀਜ਼ ਕੀਤਾ ਗਿਆ। ਇਹ ਰਸਮ ਸਕੂਲ ਦੇ ਸੰਚਾਲਕ ਰਵਿੰਦਰਜੀਤ ਸਿੰਘ ਬਿੰਦੀ ਨੇ ਅਦਾ ਕਰਨ ਉਪਰੰਤ ਕਿਹਾ ਕਿ ਬੂਟਾ ਸਿੰਘ ਚੌਹਾਨ ਕੁਲਵਕਤੀ ਲੇਖਕ ਹਨ, ਜਿਨ੍ਹਾਂ ਦੀਆਂ ਹੁਣ ਤੱਕ ਨਾਵਲ, ਕਹਾਣੀਆਂ ਤੋਂ ਇਲਾਵਾ ਹੋਰਾਂ ਵਿਧਾਵਾਂ ਦੀਆਂ ਪੰਜਾਹ ਪੁਸਤਕਾਂ ਛਪ ਚੁੱਕੀਆਂ ਹਨ। ਡਾ: ਹਰਵਿੰਦਰ ਸਿੰਘ ਨੇ ਕਿਹਾ ਕਿ ਚੌਹਾਨ ਮਲਵਈ ਬੋਲੀ ਵਿਚ ਲਿਖਦੇ ਹਨ। ਇਸੇ ਕਰਕੇ ਉਨ੍ਹਾਂ ਦੇ ਪਾਠਕਾਂ ਦਾ ਦਾਇਰਾ ਦਿਨੋ ਦਿਨ ਵਸੀਹ ਹੋ ਰਿਹਾ ਹੈ। ਇਸ ਮੌਕੇ ਪਰਮਪ੍ਰੀਤ ਕੌਰ, ਗੁਰਪ੍ਰੀਤ ਕੌਰ ਭੁੱਲਰ, ਸਤਿੰਦਰਜੀਤ ਕੌਰ ਤੇ ਸਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਰਧਾ ਨਾਲ ਕੀਤਾ ਗਣਪਤੀ ਵਿਸਰਜਨ ਅਗਲੀ ਖ਼ਬਰ ਕੇਂਦਰੀ ਜੇਲ੍ਹ ਨੇੜੇ ਪੁਲਿਸ ਦੀ ਗੱਡੀ ਪਲਟੀ, 2 ਮੁਲਾਜ਼ਮ ਜ਼ਖ਼ਮੀ
Ad Position 24