27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੁਰਮਨ ਕੌਰ ਨੂੰ ਆਲ ਇੰਡੀਆ ਲਾਅਨ ਟੈਨਿਸ ਅੰਤਰ ਯੂਨੀਵਰਸਿਟੀ ਮੁਕਾਬਲੇ ਲਈ ਚੁਣਿਆ

ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ.

Ad Position 21
No active advertisement
ਆਲ ਇੰਡੀਆ ਲਾਅਨ ਟੈਨਿਸ ਅੰਤਰ ਯੂਨੀਵਰਸਿਟੀ ਮੁਕਾਬਲੇ ਲਈ ਚੁਣੀ ਗਈ ਡੀ ਏ ਵੀ ਕਾਲਜ ਬਠਿੰਡਾ ਦੀ ਗੁਰਮਨ ਕੌਰ। 27-09-2026
ਬਠਿੰਡਾ, 26 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਕਾਲਜ ਬਠਿੰਡਾ ਦੀ ਵਿਦਿਆਰਥਣ ਗੁਰਮਨ ਕੌਰ ਨੂੰ ਆਲ ਇੰਡੀਆ ਲਾਅਨ ਟੈਨਿਸ ਅੰਤਰ ਯੂਨੀਵਰਸਿਟੀ ਮੁਕਾਬਲੇ ਲਈ ਚੁਣਿਆ ਗਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲਾਅਨ ਟੈਨਿਸ ਅੰਤਰ ਕਾਲਜ ਦਾ ਆਯੋਜਨ 17-18 ਸਤੰਬਰ ਨੂੰ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਕੀਤਾ ਗਿਆ ਸੀ, ਜਿਸ ਵਿਚ ਡੀ ਏ ਵੀ ਕਾਲਜ ਬਠਿੰਡਾ ਦੀ ਟੀਮ ਨੇ ਕੁੜੀਆਂ ਦੇ ਵਰਗ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ: ਰਾਜੀਵ ਕੁਮਾਰ ਸ਼ਰਮਾ ਨੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ: ਕੁਲਦੀਪ ਸਿੰਘ, ਪ੍ਰੋ: ਨਿਰਮਲ ਸਿੰਘ, ਪ੍ਰੋ: ਅਜੇ ਵਾਲੀਆ ਅਤੇ ਪ੍ਰੋ: ਲਵਪ੍ਰੀਤ ਕੌਰ ਨੂੰ ਇਸ ਸਫ਼ਲਤਾ ਲਈ ਵਧਾਈ ਦਿੰਦਿਆਂ ਉਨ੍ਹਾਂ ਦੁਆਰਾ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਨ ਲਈ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਲਿਖਾਰੀ ਸਭਾ ਵਲੋਂ ਸਨਮਾਨ ਸਮਾਰੋਹ ਅਤੇ ਕਵੀ ਦਰਬਾਰ 2 ਅਕਤੂਬਰ ਨੂੰ ਅਗਲੀ ਖ਼ਬਰ ਝੂਠੇ ਵੀਜ਼ੇ ਅਤੇ ਨਕਲੀ ਆਫ਼ਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ- ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ ਭਗਤਾ ਭਾਈਕਾ ਵਿਖੇ ਜਨਤ...
Ad Position 24