27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਨਿਰੰਕਾਰੀ ਸਤਿਸੰਗ ਭਵਨ ਵਿਖੇ ਸਮਾਗਮ ਕਰਵਾਇਆ

ਮਾਨਸਾ, 27 ਸਤੰਬਰ (ਸੱਭਿ. ਪ੍ਰਤੀ)- ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਮਾਨਸਾ, 27 ਸਤੰਬਰ (ਸੱਭਿ.ਪ੍ਰਤੀ)- ਸਥਾਨਕ ਨਿਰੰਕਾਰੀ ਸਤਿਸੰਗ ਭਵਨ ਵਿਖੇ ਸਮਾਗਮ ਕਰਵਾਇਆ ਗਿਆ। ਮੁੱਖ ਵਕਤਾ ਡਾ. ਗੁਰਮੀਤ ਸਿੰਘ ਬਠਿੰਡਾ ਨੇ ਸ਼ਰਧਾਲੂਆਂ ਨੂੰ ਪ੍ਰਵਚਨ ਕਰਦਿਆਂ ਸਮਝਾਇਆ ਕਿ ਗੁਰੂ ਤੋਂ ਬਿਨਾਂ ਜੀਵਨ ਦੇ ਸਮੁੰਦਰ ਨੂੰ ਪਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਮਨੁੱਖ ਨੂੰ ਹੰਕਾਰ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਹੰਕਾਰ ਭਗਤੀ ਮਾਰਗ ਨੂੰ ਪਤਨ ਵੱਲ ਲੈ ਜਾਂਦਾ ਹੈ। ਉਨ੍ਹਾਂ ਇਤਿਹਾਸਿਕ ਉਦਾਹਰਣਾਂ ਦੇ ਕੇ ਸਮਝਾਇਆ ਕਿ ਪਰਮਾਤਮਾ ਨੂੰ ਪਾਉਣ ਲਈ ਨਿਰਸਵਾਰਥ ਭਗਤੀ ਕਰਨ ਦੇ ਨਾਲ ਹੀ ਚੰਗੇ ਕਰਮ ਕਰਨੇ ਚਾਹੀਦੇ ਹਨ। ਇਸ ਮੌਕੇ ਜਨਕ ਰਾਜ, ਅਸ਼ੋਕ ਅਗਰਵਾਲ, ਰਵੀ ਕੁਮਾਰ, ਰਾਮ ਲਾਲ, ਸੱਦਾ ਸਿੰਘ, ਰਾਣੀ ਟਿੱਕਾ, ਸੁਨੀਤਾ ਰਾਣੀ, ਬਨੀਤਾ ਰਾਣੀ, ਮੰਗਲਾ ਚਰਨ, ਸ਼ਗੁਨ, ਪ੍ਰਿੰਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਥੀਏਟਰ ਫ਼ੈਸਟੀਵਲ ਗਰੀਬੀ ਤੇ ਆਰਥਿਕ ਤੰਗੀ ਦੇ ਦਰਦ ਨੇ ਦਰਸ਼ਕਾਂ ਨੂੰ ਝੰਜੋੜਿਆ ਅਗਲੀ ਖ਼ਬਰ ਆਯੁਰਵੈਦਿਕ ਤੇ ਹੱਡੀਆਂ ਦੇ ਜਾਂਚ ਕੈਂਪ ’ਚ 150 ਤੋਂ ਵੱਧ ਮਰੀਜ਼ਾਂ ਦੀ ਜਾਂਚ
Ad Position 24