ਅਦਾਲਤ ਵਿਚ ਗ਼ੈਰਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ
ਬਠਿੰਡਾ, 28 ਸਤੰਬਰ (ਵੀਰਪਾਲ ਸਿੰਘ)- ਅਦਾਲਤ ਵਿਚ ਪੇਸ਼ੀ ਭੁਗਤਣ ਲਈ ਗੈਰ ਹਾਜ਼ਰ ਰਹਿਣ ਵਾਲੇ ਇਕ ਵਿਅਕਤੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁੱਖਦਰਸ਼ਨ ਸਿੰਘ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਹਰੀਸ਼ ਯਾਦਵ ਵਾਸੀ ਬਠਿੰਡਾ ਮਾਨਯੋਗ ਜੱਜ ਸੰਦੀਪ ਕੁਮਾਰ ਦੀ ਅਦਾਲਤ ਵਿਚ ਗੈਰ ਹਾਜ਼ਰ ਰਹਿਣ ਦੀ ਸੂਰਤ ਵਿਚ ਉਕਤ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ ਜਿਸ ਤੇ ਥਾਣਾ ਸਿਵਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ।
ਅਜੀਤ ਡੈਸਕ
29-09-2026