30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦੋ ਮੋਟਰਸਾਈਕਲਾਂ ਵਿਚਕਾਰ ਟੱਕਰ ’ਚ 2 ਜਣੇ ਜ਼ਖਮੀ

ਬਠਿੰਡਾ , 29 ਸਤੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਕੈਂਟ ਪੁਲਿਸ ਸਟੇਸ਼ਨ ਨੇੜੇ ਦੋ ਮੋਟਰਸਾਈਕਲਾਂ ਦੀ ਆਹਮਣੇ ਸਾਹਮਣੇ ਟੱਕਰ ਹੋਣ ਕਾਰਨ ਦੋ ਸਵਾਰ ਜ਼ਖਮੀ ਹੋ ਗਏ । ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਦੀ ਅਗਵਾਈ ਹੇਠ ਐਂਬੂਲੈਂਸ ਲੈ ਕੇ ਮੌਕੇ ’ ਤੇ ਪਹੁੰਚੀ ।

Ad Position 21
No active advertisement
ਅਜੀਤ ਡੈਸਕ 30-09-2026
ਬਠਿੰਡਾ , 29 ਸਤੰਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਕੈਂਟ ਪੁਲਿਸ ਸਟੇਸ਼ਨ ਨੇੜੇ ਦੋ ਮੋਟਰਸਾਈਕਲਾਂ ਦੀ ਆਹਮਣੇ ਸਾਹਮਣੇ ਟੱਕਰ ਹੋਣ ਕਾਰਨ ਦੋ ਸਵਾਰ ਜ਼ਖਮੀ ਹੋ ਗਏ । ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਮੈਂਬਰ ਸੰਦੀਪ ਗਿੱਲ ਦੀ ਅਗਵਾਈ ਹੇਠ ਐਂਬੂਲੈਂਸ ਲੈ ਕੇ ਮੌਕੇ ’ ਤੇ ਪਹੁੰਚੀ । ਜ਼ਖਮੀ ਮੋਟਰਸਾਈਕਲ ਸਵਾਰਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ ਗਿਆ । ਜ਼ਖ਼ਮੀ ਮੋਟਰਸਾਈਕਲ ਸਵਾਰਾਂ ਵਿਚ ਹਰਜੀਤ ਸਿੰਘ ਅਤੇ ਕੁਲਵਿੰਦਰ ਕੌਰ ਵਾਸੀ ਕਲਿਆਣ ਸੁੱਖਾ ਦੇ ਰਹਿਣ ਵਾਲੇ ਹਨ ।
Ad Position 22
No active advertisement
ਪਿਛਲੀ ਖ਼ਬਰ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਵਲੋਂ ਨਸ਼ਿਆਂ ਖਿਲਾਫ਼ ਲਾਮਬੰਦੀ ਮੀਟਿੰਗ ਅਗਲੀ ਖ਼ਬਰ ਐਸ. ਐਸ. ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਦੰਦਾਂ ਦੀ ਜਾਂਚ ਲਈ ਕੈਂਪ
Ad Position 24