ਸ਼ਿਵ ਸੈਨਾ ਸੂਰਿਆਵੰਸ਼ੀ ਵਲੋਂ ਆਰ.ਟੀ.ਏ. ਵਿਭਾਗ ਤੇ ਟ੍ਰੈਫ਼ਿਕ ਪੁਲਿਸ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ
ਬਠਿੰਡਾ, 1 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼ਿਵ ਸੈਨਾ ਸੂਰਿਆਵੰਸ਼ੀ ਦੇ ਪੰਜਾਬ ਦੇ ਸੀਨੀਅਰ ਉਪ-ਪ੍ਰਧਾਨ ਸੁਸ਼ੀਲ ਕੁਮਾਰ ਜਿੰਦਲ ਦੀ ਅਗਵਾਈ ਹੇਠ ਡਾ. ਭੀਮ ਰਾਓ ਅੰਬੇਡਕਰ ਪਾਰਕ ਬਠਿੰਡਾ ਵਿਖੇ ਆਰ.
ਸ਼ਿਵ ਸੈਨਾ ਸੂਰਿਆਵੰਸ਼ੀ ਦੇ ਉੱਪ ਪ੍ਰਧਾਨ ਸੁਸ਼ੀਲ ਜਿੰਦਲ ਅਤੇ ਹੋਰ ਏ.ਡੀ.ਟੀ.ਓ. ਨੂੰ ਮੰਗ-ਪੱਤਰ ਸੌਂਪਦੇ ਹੋਏ।
02-10-2026