02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਾਂਗਰਸ ਦੇ ਯੂਥ ਆਗੂ ਸੰਧੂ ਨੇ ਹਲਕੇ ਦੇ ਪਿੰਡ ਰਾਏਕੇ ਖ਼ੁਰਦ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸੰਗਤ ਮੰਡੀ, 1 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਗੁਰਮੀਤ ਸਿੰਘ ਸੰਧੂ ਨੇ ਹਲਕੇ ਦੇ ਪਿੰਡ ਰਾਏਕੇ ਖ਼ੁਰਦ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਟੀਮ ਗੁਰਮੀਤ ਸਿੰਘ ਸੰਧੂ ਵਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਰਾਏਕੇ ਖ਼ੁਰਦ ਵਿਖੇ ਦੌਰਾ ਕਰਦਿਆਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 02-10-2026
ਸੰਗਤ ਮੰਡੀ, 1 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੇ ਯੂਥ ਆਗੂ ਗੁਰਮੀਤ ਸਿੰਘ ਸੰਧੂ ਨੇ ਹਲਕੇ ਦੇ ਪਿੰਡ ਰਾਏਕੇ ਖ਼ੁਰਦ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ‘ਮੇਰਾ ਹਲਕਾ, ਮੇਰਾ ਪਰਿਵਾਰ’ ਮੁਹਿੰਮ ਤਹਿਤ ਟੀਮ ਗੁਰਮੀਤ ਸਿੰਘ ਸੰਧੂ ਵਲੋਂ ਹਲਕਾ ਬਠਿੰਡਾ ਦਿਹਾਤੀ ਦੇ ਪਿੰਡ ਰਾਏਕੇ ਖ਼ੁਰਦ ਵਿਖੇ ਦੌਰਾ ਕਰਦਿਆਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਯੂਥ ਆਗੂ ਨੇ ਕਿਹਾ ਕਿ ਮੁਹਿੰਮ ਦਾ ਮੁੱਖ ਮਕਸਦ ਹਲਕੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣਾ ਅਤੇ ਲੋਕਾਂ ਦੀ ਆਵਾਜ਼ ਨੂੰ ਅੱਗੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਵਿਚਾਰਾਂ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਐਮ.ਐਸ. ਪੀ. ’ਚ 25 ਪੈਸੇ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਦੀਪੂ ਮੰਡੀ ਕਲਾਂ ਅਗਲੀ ਖ਼ਬਰ ਸਾਬਕਾ ਵਿਧਾਇਕ ਕਮਾਲੂ ਵਲੋਂ ਕਾਂਗਰਸ ਪਾਰਟੀ ਦੇ ਸੂਬਾ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ
Ad Position 24