03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੱਚੇ ਕਰਮਾਂ ਨਾਲ ਹੀ ਪ੍ਰਭੂ ਦੀ ਪ੍ਰਾਪਤੀ ਸੰਭਵ - ਸਾਧਵੀ ਨਿਸਕੰਪ ਚੇਤਨਾ ਗਿਰੀ

ਮਾਨਸਾ, 2 ਅਕਤੂਬਰ (ਸੱਭਿ. ਪ੍ਰਤੀ)- ਸਥਾਨਕ ਜੈ ਮਾਂ ਮੰਦਰ ਵਿਖੇ ਚੱਲ ਰਹੀ ਸ੍ਰੀ ਦੇਵੀ ਭਾਗਵਤ ਮਹਾਂਪੁਰਾਣ ਕਥਾ ਦੇ 6ਵੇਂ ਦਿਨ ਸਾਧਵੀ ਨਿਸਕੰਪ ਚੇਤਨਾ ਗਿਰੀ ਮਹਾਰਾਜ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਧਰਮ ਦੀ ਕਦੇ ਵੀ ਹਾਰ ਨਹੀਂ ਹੁੰਦੀ।

Ad Position 21
No active advertisement
ਅਜੀਤ ਡੈਸਕ 03-10-2026
ਮਾਨਸਾ, 2 ਅਕਤੂਬਰ (ਸੱਭਿ.ਪ੍ਰਤੀ)- ਸਥਾਨਕ ਜੈ ਮਾਂ ਮੰਦਰ ਵਿਖੇ ਚੱਲ ਰਹੀ ਸ੍ਰੀ ਦੇਵੀ ਭਾਗਵਤ ਮਹਾਂਪੁਰਾਣ ਕਥਾ ਦੇ 6ਵੇਂ ਦਿਨ ਸਾਧਵੀ ਨਿਸਕੰਪ ਚੇਤਨਾ ਗਿਰੀ ਮਹਾਰਾਜ ਨੇ ਪ੍ਰਵਚਨ ਕਰਦਿਆਂ ਕਿਹਾ ਕਿ ਧਰਮ ਦੀ ਕਦੇ ਵੀ ਹਾਰ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸੱਚ, ਧਰਮ, ਦਿਆਲਤਾ, ਅਧਿਆਤਮਿਕਤਾ ਤੇ ਚੰਗੇ ਕਰਮ ਤੋਂ ਬਿਨਾਂ ਸਮਾਜ ’ਚ ਜ਼ੁਲਮੀ, ਅੱਤਿਆਚਾਰੀ, ਅਹੰਕਾਰੀ ਤੇ ਈਰਖਾਲੂ ਮਨ ਦੀ ਕੋਈ ਥਾਂ ਨਹੀਂ ਹੁੰਦੀ। ਜੋਤੀ ਪ੍ਰਚੰਡ ਦੀ ਰਸਮ ਮਹਿਲਾ ਸਤਿਸੰਗ ਮੰਡਲ ਦੀ ਸੁਸ਼ਮਾ, ਸੰਤੋਸ਼ ਰਾਣੀ, ਰੀਤੂ ਰਾਣੀ, ਮਮਤਾ ਤੇ ਨੀਸ਼ੂ ਵਲੋਂ ਨਿਭਾਈ ਗਈ। ਇਸ ਮੌਕੇ ਨਿਸ਼ਾ ਹੰਸ, ਰੇਣੂ ਅਰੋੜਾ, ਬਿੰਦਰਪਾਲ ਗਰਗ, ਭਗਵਾਨ ਦਾਸ, ਦੀਪਕ ਗਰਗ, ਹਰੀ ਓਮ ਸ਼ਰਮਾ, ਤਰਸੇਮ ਚੰਦ, ਨਿਤਿਨ ਖੂੰਗਰ, ਕ੍ਰਿਸ਼ਨ ਮਦਾਨ, ਲਕਸ਼ ਬਾਂਸਲ, ਸੰਨੀ ਗੋਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ ਝੋਨੇ ਦੀ ਖ਼ਰੀਦ ਸੰਬੰਧੀ ਪਿੰਡ ਅਨੂਪਗੜ੍ਹ ’ਚ ਮੀਟਿੰਗ ਅਗਲੀ ਖ਼ਬਰ ਮਹਾਤਮਾ ਗਾਂਧੀ ਦੇ ਜਨਮ ਦਿਵਸ ਮੌਕੇ ਸਫ਼ਾਈ ਤੇ ਜਨ ਜਾਗਰੂਕਤਾ ਮੁਹਿੰਮ ਚਲਾਈ
Ad Position 24