03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਬੈਂਕ ਖਾਤੇ ਵਿਚੋਂ ਲੱਖਾਂ ਰੁਪਏ ਕਢਵਾ ਕੇ ਠੱਗੀ ਮਾਰਨ ਦੇ ਮਾਮਲੇ ’ ਚ ਇਕ ’ ਤੇ ਮੁਕੱਦਮਾ ਦਰਜ

ਬਠਿੰਡਾ, 3 ਅਕਤੂਬਰ (ਵੀਰਪਾਲ ਸਿੰਘ)-ਬੈਂਕ ਖਾਤੇ ਵਿਚੋਂ ਵੱਖ-ਵੱਖ ਟਰਾਂਜੈਕਸ਼ਨਾਂ ਰਾਹੀਂ ਲੱਖਾਂ ਰੁਪਏ ਕੱਢਵਾ ਕੇ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਸਚਿਨ ਕੁਮਾਰ ਪੁੱਤਰ ਸੰਜੇ ਬਾਬੂ ਵਾਸੀ ਕਮਲਾ ਨਹਿਰੂ ਕਾਲੋਨੀ ਬਠਿੰਡਾ ਵਲੋਂ ਸਾਈਬਰ ਕ੍ਰਾਮ ਬ੍ਰਾਂਚ ਬਠਿੰਡਾ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਬੈਂਕ ਖਾਤੇ ਦੇ ਵਿਚੋਂ 1.

Ad Position 21
No active advertisement
ਅਜੀਤ ਡੈਸਕ 04-10-2026
ਬਠਿੰਡਾ, 3 ਅਕਤੂਬਰ (ਵੀਰਪਾਲ ਸਿੰਘ)-ਬੈਂਕ ਖਾਤੇ ਵਿਚੋਂ ਵੱਖ-ਵੱਖ ਟਰਾਂਜੈਕਸ਼ਨਾਂ ਰਾਹੀਂ ਲੱਖਾਂ ਰੁਪਏ ਕੱਢਵਾ ਕੇ ਠੱਗੀ ਮਾਰਨ ਦੇ ਮਾਮਲੇ ਵਿਚ ਇਕ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਸਚਿਨ ਕੁਮਾਰ ਪੁੱਤਰ ਸੰਜੇ ਬਾਬੂ ਵਾਸੀ ਕਮਲਾ ਨਹਿਰੂ ਕਾਲੋਨੀ ਬਠਿੰਡਾ ਵਲੋਂ ਸਾਈਬਰ ਕ੍ਰਾਮ ਬ੍ਰਾਂਚ ਬਠਿੰਡਾ ਵਿਖੇ ਦਰਜ ਕਰਾਈ ਗਈ ਸ਼ਿਕਾਇਤ ਵਿਚ ਦੱਸਿਆ ਕਿ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੇਰੇ ਬੈਂਕ ਖਾਤੇ ਦੇ ਵਿਚੋਂ 1.05.661 ਰੁਪਏ ਵੱਖ-ਵੱਖ ਟਰਾਂਜੈਕਸ਼ਨਾਂ ਰਾਹੀਂ ਕਢਵਾ ਕੇ ਮੇਰੇ ਨਾਲ ਠੱਗੀ ਮਾਰੀ ਗਈ। ਪੁਲਿਸ ਵਲੋਂ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਫ਼ਤਹਿ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਖੇਤਰੀ ਯੁਵਕ ਤੇ ਲੋਕ ਮੇਲੇ ਦਾ ਧਮਾਕੇਦਾਰ ਆਗਾਜ਼ ਅਗਲੀ ਖ਼ਬਰ ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਟੱਕਰ , ਦੋ ਜ਼ਖ਼ਮੀ
Ad Position 24