13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਿਰਥੀ ਸਿੰਘ ਕੋਟਗੁਰੂ ਕਾਂਗਰਸ ਐਸ. ਸੀ. ਵਿੰਗ ਬਠਿੰਡਾ ਦਿਹਾਤੀ ਦੇ ਸਕੱਤਰ ਨਿਯੁਕਤ

ਸੰਗਤ ਮੰਡੀ, 13 ਅਕਤੂਬਰ (ਸੁਖਤੇਜ ਧਾਲੀਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐਸ. ਸੀ.

Ad Position 21
No active advertisement
ਅਜੀਤ ਡੈਸਕ 14-10-2026
ਸੰਗਤ ਮੰਡੀ, 13 ਅਕਤੂਬਰ (ਸੁਖਤੇਜ ਧਾਲੀਵਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਐਸ. ਸੀ. ਵਿੰਗ ਦੇ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ ਵਲੋਂ ਟਕਸਾਲੀ ਕਾਂਗਰਸੀ ਆਗੂ ਪਿਰਥੀ ਸਿੰਘ ਕੋਟਗੁਰੂ ਨੂੰ ਐਸ. ਸੀ. ਵਿੰਗ ਬਠਿੰਡਾ ਦਿਹਾਤੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਇਲਾਕੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਿਰਥੀ ਸਿੰਘ ਕੋਟਗੁਰੂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਬਲਾਕ ਪ੍ਰਧਾਨ ਹਰਦੀਪ ਸਿੰਘ ਮੁਹਾਲਾਂ, ਜਗਤਾਰ ਸਿੰਘ ਕੋਟਗੁਰੂ, ਜਸਕਰਨ ਸਿੰਘ ਕੋਟਗੁਰੂ, ਸੁਖਦੇਵ ਸਿੰਘ ਸਾਬਕਾ ਸਰਪੰਚ ਫੁੱਲੋ ਮਿੱਠੀ, ਮਾਰਕੀਟ ਕਮੇਟੀ ਸੰਗਤ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਮਾਨ, ਹਰਮੇਲ ਸਿੰਘ ਘੁੱਦਾ, ਸਾਬਕਾ ਸਰਪੰਚ ਹਰਪਾਲ ਸਿੰਘ ਟੋਨੀ, ਸਾਬਕਾ ਸਰਪੰਚ ਬਹਾਦਰ ਸਿੰਘ ਬਾਂਡੀ, ਸਾਬਕਾ ਸਰਪੰਚ ਜਵਾਹਰ ਸਿੰਘ ਨੰਦਗੜ੍ਹ, ਸਾਬਕਾ ਸਰਪੰਚ ਜਗਤਾਰ ਸਿੰਘ ਪਥਰਾਲਾ, ਗੁਰਦਰਸ਼ਨ ਸਿੰਘ ਪਥਰਾਲਾ, ਗੁਰਮੀਤ ਸਿੰਘ ਗਹਿਰੀ ਬੁੱਟਰ ਅਤੇ ਗੇਜਾ ਸਿੰਘ ਸੰਗਤ ਨੇ ਉਨ੍ਹਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਲਿਬਰੇਸ਼ਨ ਵਲੋਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਉੱਚ ਪੱਧਰੀ ਜਾਂਚ ਦੀ ਮੰਗ ਅਗਲੀ ਖ਼ਬਰ ਭਗਵਾਨ ਮਹਾਂਰਿਸ਼ੀ ਵਾਲਮੀਕਿ ਦਾ ਰਾਜ ਪੱਧਰੀ ਸਮਾਗਮ 17 ਨੂੰ ਹੋਵੇਗਾ
Ad Position 24