ਤੁੰਗਵਾਲੀ ਦੇ ਮਨੀਸ਼ ਦੀ 400 ਅਤੇ 600 ਮੀਟਰ ਦੌੜ ’ਚ ਕੌਮੀ ਮੁਕਾਬਲਿਆਂ ਲਈ ਚੋਣ
ਭੁੱਚੋ ਮੰਡੀ, 20 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਸਕੂਲੀ ਖੇਡਾਂ ਦੇ 400 ਅਤੇ 600 ਮੀਟਰ ਦੌੜ ਮੁਕਾਬਲਿਆਂ ਵਿਚ ਜ਼ਿਲ੍ਹਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੇ ਮਨੀਸ਼ ਨੇ ਕੌਮੀ ਪੱਧਰੀ ਮੁਕਾਬਲਿਆਂ ਲਈ ਥਾਂ ਬਣਾਈ ਹੈ। ਸਿੱਖਿਆ ਵਿਭਾਗ ਪੰਜਾਬ ਵਲੋਂ ਲੁਧਿਆਣਾ ਵਿਖੇ ਕਰਵਾਈ ਗਈ 70ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਅਥਲੈਟਿਕਸ ਮੀਟ-2026 ‘ਚੋਂ ਪੀ.
ਜੇਤੂ ਅਥਲੀਟਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਡਿੰਪਲ ਮਦਾਨ, ਜ਼ਿਲ੍ਹਾ ਖੇਡ ਕੋ-ਆਰਡੀਨੇਟਰ ਲੁਧਿਆਣਾ ਕੁਲਵੀਰ ਸਿੰਘ, ਸਟੇਟ ਕਮੇਟੀ ਮੈਂਬਰ ਅਜੀਤਪਾਲ ਸਿੰਘ ਅਤੇ ਲੈਕਚਰਾਰ ਜਗਦੀਸ਼ ਕੁਮਾਰ।
21-10-2026