ਸੂਬਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਕਰਨੈਲ ਕੌਰ ਮੰਡੀ ਕਲਾਂ ਨੂੰ ਬਣਾਇਆ ਜ਼ਿਲ੍ਹਾ ਮੀਤ ਪ੍ਰਧਾਨ
ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-2027 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਟਕਸਾਲੀ ਕਾਂਗਰਸ ਪਰਿਵਾਰ ਦੀ ਕਰਨੈਲ ਕੌਰ ਪਿੰਡ ਮੰਡੀ ਕਲਾਂ ਨੂੰ ਜ਼ਿਲ੍ਹਾ ਬਠਿੰਡਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਕਰਨੈਲ ਕੌਰ ਮੰਡੀ ਕਲਾਂ ਦੇ ਘਰੇ ਪਹੁੰਚ ਕੇ ਜ਼ਿਲ੍ਹਾ ਦੀ ਮੀਤ ਪ੍ਰਧਾਨ ਦਾ ਪੱਤਰ ਨਿਯੁਕਤੀ ਪੱਤਰ ਸੌਂਪਿਆ ।
ਬਾਲਿਆਂਵਾਲੀ, 22 ਅਕਤੂਬਰ (ਕੁਲਦੀਪ ਮਤਵਾਲਾ)-2027 ਦੀਆਂ ਚੋਣਾਂ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਮਹਿਲਾ ਵਿੰਗ ਦੇ ਸੂਬਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਟਕਸਾਲੀ ਕਾਂਗਰਸ ਪਰਿਵਾਰ ਦੀ ਕਰਨੈਲ ਕੌਰ ਪਿੰਡ ਮੰਡੀ ਕਲਾਂ ਨੂੰ ਜ਼ਿਲ੍ਹਾ ਬਠਿੰਡਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਨੇ ਕਰਨੈਲ ਕੌਰ ਮੰਡੀ ਕਲਾਂ ਦੇ ਘਰੇ ਪਹੁੰਚ ਕੇ ਜ਼ਿਲ੍ਹਾ ਦੀ ਮੀਤ ਪ੍ਰਧਾਨ ਦਾ ਪੱਤਰ ਨਿਯੁਕਤੀ ਪੱਤਰ ਸੌਂਪਿਆ । ਇਸ ਮੌਕੇ ਪ੍ਰਧਾਨ ਕਰਨੈਲ ਕੌਰ ਤੇ ਮਹਿਲਾ ਵਰਕਰਾਂ ਵਲੋਂ ਕਾਂਗਰਸ ਹਾਈ ਕਮਾਂਡ ਅਤੇ ਮਹਿਲਾ ਕਾਂਗਰਸ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਦਾ ਧੰਨਵਾਦ ਕੀਤਾ ਗਿਆ। ਕਰਨੈਲ ਕੌਰ ਨੇ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰੇਗੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ।