23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਅਣਪਛਾਤੇ ਨੌਜਵਾਨ ਦੀ ਭੇਦਭਰੀ ਹਾਲਤ ’ਚ ਲਾਸ਼ ਮਿਲੀ

ਬਠਿੰਡਾ , 22 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਨੇੜੇ ਪਿੰਡ ਬੀੜ ਤਲਾਬ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਘਟਨਾ ਸਥਾਨ ’ ਤੇ ਪਹੁੰਚੀ , ਜਿੱਥੇ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ । ਪੁਲਿਸ ਟੀਮ ਨੇ ਜਾਂਚ ਕਰਦਿਆਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਜਾਂ ਸਮਾਨ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ ।

Ad Position 21
No active advertisement
ਅਜੀਤ ਡੈਸਕ 23-10-2026
ਬਠਿੰਡਾ , 22 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਨੇੜੇ ਪਿੰਡ ਬੀੜ ਤਲਾਬ ਵਿਚ ਇਕ ਨੌਜਵਾਨ ਦੀ ਲਾਸ਼ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਘਟਨਾ ਸਥਾਨ ’ ਤੇ ਪਹੁੰਚੀ , ਜਿੱਥੇ ਸ਼ੱਕੀ ਹਾਲਾਤਾਂ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ । ਪੁਲਿਸ ਟੀਮ ਨੇ ਜਾਂਚ ਕਰਦਿਆਂ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਜਾਂ ਸਮਾਨ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ । ਜਾਂਚ ਉਪਰੰਤ ਪੁਲਿਸ ਸਹਾਰਾ ਟੀਮ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਕਾਂਗਰਸੀ ਆਗੂ ਸੁਖਦੇਵ ਸਿੰਘ ਚਹਿਲ ਅਗਲੀ ਖ਼ਬਰ ਸੂਬਾ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਨੇ ਕਰਨੈਲ ਕੌਰ ਮੰਡੀ ਕਲਾਂ ਨੂੰ ਬਣਾਇਆ ਜ਼ਿਲ੍ਹਾ ਮੀਤ ਪ੍ਰਧਾਨ
Ad Position 24