23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਦੇਸੀ ਕੱਟੇ ਸਮੇਤ ਇਕ ਕਾਬੂ

ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਦੇਸੀ ਕੱਟੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਠੰਡੀ ਸੜਕ ਨੇੜੇ ਪੋਖਰ ਮੱਲ ਕੰਟੀਨ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ, ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ ਇਕ ਦੇਸੀ ਪਿਸਤੌਲ ਬਰਾਮਦ ਕਰ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 23-10-2026
ਬਠਿੰਡਾ, 22 ਅਕਤੂਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਦੇਸੀ ਕੱਟੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਪੁਲਿਸ ਪਾਰਟੀ ਵਲੋਂ ਠੰਡੀ ਸੜਕ ਨੇੜੇ ਪੋਖਰ ਮੱਲ ਕੰਟੀਨ ਬਠਿੰਡਾ ਪਾਸੋਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕੀਤਾ ਗਿਆ, ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ ਇਕ ਦੇਸੀ ਪਿਸਤੌਲ ਬਰਾਮਦ ਕਰ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੈਲਾਸ਼ ਸ਼ਰਮਾ ਵਾਸੀ ਮਹਾਂਵੀਰ ਇਨਕਲੇਵ ਪਾਲਮ ਨਵੀਂ ਦਿੱਲੀ ਵਜੋਂ ਹੋਈ ਹੈ, ਜਿਸ ‘ਤੇ ਥਾਣਾ ਕੈਨਾਲ ਵਿਖੇ ਅਸਲਾ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ ਜਿਊਲਰੀ ਸ਼ੋਅਰੂਮ ‘ਚੋਂ 50 ਗ੍ਰਾਮ ਚਾਂਦੀ ਚੋਰੀ ਅਗਲੀ ਖ਼ਬਰ ਨਸ਼ਾ ਤਸਕਰੀ ਰੋਕਣ ਲਈ ਕੀਤੇ ਉਪਰਾਲੇ ਜਨਤਕ ਕਰਨ ਕੇਂਦਰੀ ਗ੍ਰਹਿ ਮੰਤਰੀ- ਸਿੱਧੂ
Ad Position 24