23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਸਮੇਂ ਮੋਟਰ ਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ

ਬਠਿੰਡਾ, 23 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਪਰਸਰਾਮ ਨਗਰ ਓਵਰਬ੍ਰਿਜ ’ਤੇ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਿਆਂ ਮੋਟਰ ਸਾਈਕਲ ਸਵਾਰ ਸਾਹਮਣੇ ਤੋਂ ਆ ਰਹੇ ਟਰੱਕ ਤੋਂ ਬਚਦਿਆਂ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਨਾਲ ਟਕਰਾ ਗਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ।

Ad Position 21
No active advertisement
ਅਜੀਤ ਡੈਸਕ 24-10-2026
ਬਠਿੰਡਾ, 23 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਪਰਸਰਾਮ ਨਗਰ ਓਵਰਬ੍ਰਿਜ ’ਤੇ ਕਾਰ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦਿਆਂ ਮੋਟਰ ਸਾਈਕਲ ਸਵਾਰ ਸਾਹਮਣੇ ਤੋਂ ਆ ਰਹੇ ਟਰੱਕ ਤੋਂ ਬਚਦਿਆਂ ਆਪਣਾ ਸੰਤੁਲਨ ਗੁਆ ਬੈਠਾ ਅਤੇ ਕਾਰ ਨਾਲ ਟਕਰਾ ਗਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖਮੀ ਆਰੀਅਨ (21 ਸਾਲ) ਵਾਸੀ ਅਰਜੁਨ ਨਗਰ, ਬਠਿੰਡਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਘਰੇਲੂ ਝਗੜੇ ਦੇ ਮਾਨਸਿਕ ਦਬਾਅ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਜਗਜੀਤ ਸਿੰਘ ਕੁਲਾਰ ਦੇ ਅਕਾਲ ਚਲਾਣੇ ’ਤੇ ਅਕਾਲੀ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24