ਜਨਮੇਜਾ ਸਿੰਘ ਸੇਖੋਂ ਵਲੋਂ ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਨਾਲ ਮੀਟਿੰਗਾਂ
ਮੌੜ ਮੰਡੀ, 23 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਅਗਲੇ ਦਿਨਾਂ ’ਚ ਵੱਖ-ਵੱਖ ਵਿੰਗਾਂ ਦੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਵਲੋਂ ਅੱਜ ਮੌੜ ਮੰਡੀ ਵਿਖੇ ਐਸ. ਸੀ.
ਐ
ਐਸ.ਸੀ. ਵਿੰਗ ਦੀ ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਜਨਮੇਜਾ ਸਿੰਘ ਸੇਖੋਂ।
24-10-2026
ਮੌੜ ਮੰਡੀ, 23 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਅਗਲੇ ਦਿਨਾਂ ’ਚ ਵੱਖ-ਵੱਖ ਵਿੰਗਾਂ ਦੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਨੂੰ ਲੈ ਕੇ ਹਲਕਾ ਮੌੜ ਦੇ ਇੰਚਾਰਜ ਜਨਮੇਜਾ ਸਿੰਘ ਸੇਖੋਂ ਵਲੋਂ ਅੱਜ ਮੌੜ ਮੰਡੀ ਵਿਖੇ ਐਸ.ਸੀ. ਵਿੰਗ, ਬੀ.ਸੀ. ਵਿੰਗ ਤੇ ਯੂਥ ਵਿੰਗ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਬੋਲਦੇ ਹੋਏ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਜਿਸ ਦੇ ਚੱਲਦਿਆਂ ਸਾਰੇ ਵਰਕਰ ਦਿਨ-ਰਾਤ ਇਕ ਕਰਕੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ 26 ਅਕਤੂਬਰ ਨੂੰ ਐਸ.ਸੀ. ਵਿੰਗ ਦੀ ਰੈਲੀ ਹੋ ਰਹੀ ਹੈ ਜਿਸ ਵਿਚ ਪੰਜਾਬ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ। 3 ਨਵੰਬਰ ਨੂੰ ਯੂਥ ਵਿੰਗ ਦੀ ਮੀਟਿੰਗ ਹੋ ਰਹੀ ਹੈ ਜਿਸ ਵਿਚ ਸਰਬਜੀਤ ਸਿੰਘ ਝਿੰਜਰ ਸ਼ਾਮਿਲ ਹੋਣਗੇ। ਇਸ ਮੌਕੇ ਆਕਾਸ਼ਦੀਪ ਸਿੰਘ ਮਿੱਡੂ ਖੇੜਾ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਕੋਟਭਾਰਾ, ਯੂਥ ਵਿੰਗ ਦੇ ਹਲਕਾ ਪ੍ਰਧਾਨ ਮਨਦੀਪ ਸਿੰਘ ਚਨਾਰਥਲ, ਜਸਵੀਰ ਸਿੰਘ ਜੌੜਾ ਹਲਕਾ ਪ੍ਰਧਾਨ ਬੀ.ਸੀ. ਵਿੰਗ ਜਸਪਾਲ ਸਿੰਘ ਡੂਮਵਾਲੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸੁਖਚੈਨ ਸਿੰਘ ਸਾਬਕਾ ਪ੍ਰਧਾਨ, ਡਾ. ਪ੍ਰੀਤਇੰਦਰ ਸਿੰਘ ਰੋਮੀ ਸੇਖੋਂ, ਹਰਭਜਨ ਸਿੰਘ ਮਾਈਸਰਖਾਨਾ, ਹਰਵਿੰਦਰ ਸਿੰਘ ਕਾਕਾ, ਅੰਮ੍ਰਿਤਪਾਲ ਸਿੰਘ ਹਨੀ, ਸੁਰਿੰਦਰਪਾਲ ਸਿੰਘ ਮਾਹਲ, ਜਗਸੀਰ ਸਿੰਘ ਬੁਰਜ, ਚਰਨਜੀਤ ਸਿੰਘ ਥੰਮਣਗੜ੍ਹ, ਜਸਪਾਲ ਸਿੰਘ ਕੋਟਭਾਰਾ, ਹਰਜਸ ਸਿੰਘ ਘਸੋਖਾਨਾ, ਗੁਰਜੀਤਪਾਲ ਸਿੰਘ ਗਿੰਨੀ ਐਮ.ਸੀ., ਜਗਸੀਰ ਸ਼ਰਮਾ ਕੋਟਲੀ, ਨਵਦੀਪ ਸਿੰਘ ਬਾਬੇਕਾ, ਜਗਵਿੰਦਰ ਸਿੰਘ ਕੁੱਬੇ, ਪੁਸ਼ਵਿੰਦਰ ਸਿੰਘ ਕੁੱਬੇ, ਸੁਰਜੀਤ ਸਿੰਘ ਮਾਨਸਾ ਕਲਾਂ, ਗੁਰਮੇਲ ਸਿੰਘ ਮਾਈਸਰਖਾਨਾ, ਰੂਪ ਸਿੰਘ, ਰਾਣਾ ਸਿੰਘ ਘਸੋਖਾਨਾ, ਗੁਰਵਿੰਦਰ ਸਿੰਘ ਕੋਟਭਾਰਾ, ਬਲਦੇਵ ਸਿੰਘ ਕੋਟਭਾਰਾ, ਗੋਰਾ ਸਿੰਘ ਭੂੰਦੜ ਸੁਖਵੀਰ ਸਿੰਘ ਭੂੰਦੜ, ਸਾਧੂ ਸਿੰਘ ਭੂੰਦੜ, ਉੱਦਮ ਸਿੰਘ ਕੁੱਤੀਵਾਲ, ਜੋਗਿੰਦਰ ਸਿੰਘ ਜੋਧਪੁਰ ਕੁਲਦੀਪ ਸਿੰਘ ਮਾਨਸਾ ਕਲਾਂ, ਬਲਜੀਤ ਸਿੰਘ ਸੰਦੋਹਾ, ਹਰਬੰਸ ਸਿੰਘ ਸੰਦੋਹਾ, ਮਨਦੀਪ ਸਿੰਘ ਸੰਦੋਹਾ, ਨਿਰਮਲ ਸਿੰਘ ਕਮਾਲੂ, ਅਵਤਾਰ ਸਿੰਘ ਨੰਬਰਦਾਰ ਕੁੱਤੀਵਾਲ, ਸੁਖਜਿੰਦਰ ਸਿੰਘ ਸੁੱਖੀ ਘੁੰਮਣ, ਜਗਰੂਪ ਸਿੰਘ ਸਾਬਕਾ ਸਰਪੰਚ, ਜੁਗਰਾਜ ਸਿੰਘ ਘੁੰਮਣ ਕੇਵਲ ਸਿੰਘ ਮਾਨਸਾ ਕਲਾਂ, ਕੁਲਵਿੰਦਰ ਸਿੰਘ ਲਾਡੀ, ਬੂਟਾ ਸਿੰਘ ਪ੍ਰਧਾਨ ਤੋਂ ਇਲਾਵਾ ਹੋਰ ਅਕਾਲੀ ਆਗੂ ਹਾਜ਼ਰ ਸਨ।