24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰ 10 ਕਿੱਲੋ ਭੁੱਕੀ ਸਣੇ ਕਾਬੂ

ਬਠਿੰਡਾ , 24 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਦੇ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ ।

Ad Position 21
No active advertisement
ਅਜੀਤ ਡੈਸਕ 25-10-2026
ਬਠਿੰਡਾ , 24 ਅਕਤੂਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ , ਜਿਨ੍ਹਾਂ ਪਾਸੋਂ 10 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ । ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਕੁਲਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਦੱਸਿਆ ਥਾਣਾ ਕੋਤਵਾਲੀ ਪੁਲਿਸ ਵਲੋਂ ਸਥਾਨਕ ਬੱਸ ਸਟੈਂਡ ਦੇ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਪਾਸੋਂ 10 ਕਿੱਲੋ ਚੂਰਾ ਪੋਸਤ ਬਰਾਮਦ ਕਰ ਲਿਆ ਗਿਆ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਉਕਤ ਵਿਅਕਤੀਆਂ ਦੀ ਪਹਿਚਾਣ ਬਲਵਿੰਦਰ ਸਿੰਘ ਵਾਸੀ ਪਿੰਡ ਬੁੱਟਰ ਬਖੂਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਹੰਸਾ ਵਾਸੀ ਪਿੰਡ ਘੁੱਦਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ । ਪੁਲਿਸ ਵਲੋਂ ਕਾਬੂ ਕੀਤੇ ਗਏ ਇਨ੍ਹਾਂ ਵਿਅਕਤੀਆਂ ‘ ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸਟੇਟ ਖੇਡਾਂ ਵਤਨ ਪੰਜਾਬ ਦੀਆਂ ‘ਚੋਂ ਤੁੰਗਵਾਲੀ ਦੀਆਂ ਖਿਡਾਰਨਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਗਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ’ਤੇ ਝੰਡਾ ਪੂਜਨ ਕਰਵਾਇਆ
Ad Position 24