24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਆਸ਼ੀਰਵਾਦ ਚੈਰੀਟੇਬਲ ਸੋਸਾਇਟੀ ਵਲੋਂ 20ਵਾਂ ਸਮੂਹਿਕ ਵਿਆਹ ਸਮਾਰੋਹ 25 ਨੂੰ

ਰਾਮਾਂ ਮੰਡੀ , 24 ਅਕਤੂਬਰ ( ਗੁਰਪ੍ਰੀਤ ਸਿੰਘ ਅਰੋੜਾ )- ਸ਼ਹਿਰ ਦੀ ਆਸ਼ੀਰਵਾਦ ਚੈਰੀਟੇਬਲ ਸੋਸਾਇਟੀ ਵਲੋਂ 20 ਵਾਂ ਸਮੂਹਿਕ ਵਿਆਹ ਸਮਾਰੋਹ 25 ਤਾਰੀਖ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਜ਼ਰੂਰਤਮੰਦ ਲੜਕੀਆਂ ਦੇ ਵਿਆਹ ਕਰਵਾਏ ਜਾਣਗੇ । ਪ੍ਰਧਾਨ ਹਰਨੇਕ ਸਿੰਘ ਮੱਕੜ ਤੇ ਉਪ ਪ੍ਰਧਾਨ ਅਜੀਤ ਸਿੰਘ ਬੱਬੂ ਨੇ ਦੱਸਿਆ ਕਿ ਜ਼ਰੂਰਤਮੰਦ ਲੜਕੀਆਂ ਦੇ ਮਾਪੇ ਜੇਕਰ ਆਪਣੀ ਲੜਕੀ ਦਾ ਵਿਆਹ ਸੁਸਾਇਟੀ ਦੁਆਰਾ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਇਸ ਸੰਸਥਾ ਦੇ ਕਿਸੇ ਵੀ ਮੈਂਬਰ ਨਾਲ ਸੰਪਰਕ ਕਰ ਸਕਦੇ ਹਨ ਉਨ੍ਹਾਂ ਅੱਗੇ ਦੱਸਿਆ ਕਿ ਵਿਆਹ ਦਾ ਸਾਰਾ ਲੋੜੀਂਦਾ ਖਰਚ ਅਤੇ ਲੜਕੀ ਨੂੰ ਦੇਣ ਵਾਲਾ ਹੋਰ ਸਾਮਾਨ ਅਤੇ ਬਰਾਤ ਦਾ ਸਾਰਾ ਖਰਚਾ ਵੀ ਸੰਸਥਾ ਵਲੋਂ ਹੀ ਕੀਤਾ ਜਾਵੇਗਾ ।

Ad Position 21
No active advertisement
ਅਜੀਤ ਡੈਸਕ 25-10-2026

Ad Position 22
No active advertisement
ਪਿਛਲੀ ਖ਼ਬਰ ਗਹਿਰੀ ਭਾਗੀ ਦੀ ਪੰਚਾਇਤ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਲੈਂਸ ਕੈਂਪ 25 ਨੂੰ
Ad Position 24