24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਸਿਹਤ ਬੀਮਾ ਕਾਰਡਾਂ ਦੀ ਵੰਡ ਲਈ 25 ਤੇ 26 ਅਕਤੂਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ

ਰਾਮਾਂ ਮੰਡੀ, 24 ਅਕਤੂਬਰ (ਤਰਸੇਮ ਸਿੰਗਲਾ)-ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ ਬਣ ਕੇ ਆਏ ਸਿਹਤ ਬੀਮਾ ਕਾਰਡਾਂ ਦੀ ਵੰਡ ਲਈ 25 ਅਤੇ 26 ਅਕਤੂਬਰ ਨੂੰ ਸਿਵਲ ਹਸਪਤਾਲ ਰਾਮਾਂ ਮੰਡੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਬਲਾਕ ਪ੍ਰਧਾਨ ਆਪ ਬੰਟੀ ਗਰਗ ਨੇ ਸਮੂਹ ਐਮ ਸੀ ਸਾਹਿਬਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਵਾਰਡਾਂ ਵਿਚ ਲਾਭਪਾਤਰੀਆਂ ਨੂੰ ਸੂਚਿਤ ਕਰਨ, ਤਾਂ ਜੋ ਜਿਨ੍ਹਾਂ ਲਾਭਪਾਤਰੀਆਂ ਦੇ ਕਾਰਡ ਬਣਵਾਏ ਹਨ, ਉਹ ਨਿਰਧਾਰਿਤ ਸਮੇਂ ਦੌਰਾਨ ਹਸਪਤਾਲ ਪਹੁੰਚ ਕੇ ਆਪਣੇ ਕਾਰਡ ਪ੍ਰਾਪਤ ਕਰ ਸਕਣ।

Ad Position 21
No active advertisement
ਅਜੀਤ ਡੈਸਕ 25-10-2026

Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ ਅੱਜ ਸਾੜੇ ਜਾਣਗੇ ਮੁੱਖ ਮੰਤਰੀ ਅਤੇ ਨਸ਼ਿਆਂ ਲਈ ਜ਼ਿੰਮੇਵਾਰ ਗੱਠਜੋੜ ਦੇ ਪੁਤਲੇ ਅਗਲੀ ਖ਼ਬਰ ਵਿਧਾਇਕ ਨੇ ਪਿੰਡ ਭੋਖੜਾ ਦੇ ਵਸਨੀਕਾਂ ਨੂੰ ਲਾਲ ਲਕੀਰ ਵਾਲੇ ਮਕਾਨਾਂ ਦੇ ਕਾਰਡ ਵੰਡੇ
Ad Position 24