27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 27-10-2026
ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧਿਤ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਮੁੱਖ ਗ੍ਰੰਥੀ ਵਲੋਂ ਕੀਤੀ ਗਈ ਤੇ ਹਜ਼ੂਰੀ ਰਾਗੀਆਂ ਦੇ ਜਥੇ ਵਲੋਂ ਸ਼ਬਦ ਕੀਰਤਨ ਦੀ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਨੇ ਸ਼ਬਦ ਗਾਇਨ ਕੀਤਾ। ਵੱਖ-ਵੱਖ ਪੜਾਵਾਂ ’ਤੇ ਗੁਰੂ ਸਾਹਿਬਾ ਨਾਂ ਦੁਆਰਾ ਬਖ਼ਸ਼ੀ ਗੱਤਕਾ ਦੀ ਅਮੁੱਲ ਕਲਾ ਵਿਰਾਸਤੀ ਖੇਡ ਦੇ ਜੌਹਰ ਗੱਤਕਾ ਪਾਰਟੀ ਦੇ ਬੱਚਿਆਂ ਵਲੋਂ ਦਿਖਾਏ।
Ad Position 22
No active advertisement
ਪਿਛਲੀ ਖ਼ਬਰ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਝਪਟ ਕੇ ਭੱਜਣ ਵਾਲੇ ਦੋ ਅਣਪਛਾਤੇ ਵਿਅਕਤੀਆਂ ’ਤੇ ਮੁਕੱਦਮਾ ਦਰਜ ਅਗਲੀ ਖ਼ਬਰ ਪਿੰਡ ਦੁੱਲੇਵਾਲਾ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਦੁੱਲੇਵਾਲਾ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ
Ad Position 24