27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪਿੰਡ ਮਹਿਰਾਜ ਵਿਖੇ ਸ਼ਰਧਾ ਨਾਲ ਮਨਾਇਆ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ

ਮਹਿਰਾਜ, 26 ਅਕਤੂਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਵਿਖੇ ਛੋਟੇ ਬੱਸ ਸਟੈਂਡ ਨੇੜੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸੇਵਾਦਾਰ ਅਤੇ ਸਾਬਕਾ ਫ਼ੌਜੀ ਜਰਨੈਲ ਸਿੰਘ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿਚ ਪਿਆਰ, ਸਦਭਾਵਨਾ ਤੇ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 27-10-2026
ਮਹਿਰਾਜ, 26 ਅਕਤੂਬਰ (ਸੁਖਪਾਲ ਮਹਿਰਾਜ)- ਪਿੰਡ ਮਹਿਰਾਜ ਵਿਖੇ ਛੋਟੇ ਬੱਸ ਸਟੈਂਡ ਨੇੜੇ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਸੇਵਾਦਾਰ ਅਤੇ ਸਾਬਕਾ ਫ਼ੌਜੀ ਜਰਨੈਲ ਸਿੰਘ ਨੇ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿਚ ਪਿਆਰ, ਸਦਭਾਵਨਾ ਤੇ ਬਰਾਬਰਤਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਇਸ ਮੌਕੇ ਅਮਰਜੀਤ ਕੌਰ, ਨੀਸੂ, ਅਮਨਪ੍ਰੀਤ ਕੌਰ, ਸੀਤਲ ਕੌਰ, ਸੀਮਾ ਖਾਨ, ਸੰਜੂ, ਅਤਰ ਸਿੰਘ, ਸੂਰਜ ਕੁਮਾਰ, ਬੀਰੂ ਸਿੰਘ, ਰਾਜੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਰੂਰਲ ਕੈਮਿਸਟ ਐਸੋਸੀਏਸ਼ਨ ਦੀ ਮੀਟਿੰਗ ਰਾਮਪੁਰਾ ਫੂਲ ਵਿਖੇ ਹੋਈ ਅਗਲੀ ਖ਼ਬਰ ਮਾਨ ਸਿੰਘ ਰਾਠੌਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24