28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਗ੍ਰਿਫਤਾਰ

ਰਾਮਾਂ ਮੰਡੀ , 27 ਅਕਤੂਬਰ ( ਤਰਸੇਮ ਸਿੰਗਲਾ )- ਗਸ਼ਤ ਦੌਰਾਨ ਸਹਾਇਕ ਥਾਣੇਦਾਰਨੀ ਪਰਮਜੀਤ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਿਆਨਾ ਪਿੰਡ ਦੀ ਹੱਦ ਵਿਚੋਂ ਧਰਮਪ੍ਰੀਤ ਸਿੰਘ ਵਾਸੀ ਮਲਕਾਣਾ ਨੂੰ 10 ਨਸ਼ੀਲੀਆਂ ਗੋਲੀਆਂ ਸਮੇਤ ਅਤੇ ਕੁਲਵਿੰਦਰ ਸਿੰਘ ਏ . ਐਸ .

Ad Position 21
No active advertisement
ਅਜੀਤ ਡੈਸਕ 28-10-2026
ਰਾਮਾਂ ਮੰਡੀ , 27 ਅਕਤੂਬਰ ( ਤਰਸੇਮ ਸਿੰਗਲਾ )- ਗਸ਼ਤ ਦੌਰਾਨ ਸਹਾਇਕ ਥਾਣੇਦਾਰਨੀ ਪਰਮਜੀਤ ਕੌਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਿਆਨਾ ਪਿੰਡ ਦੀ ਹੱਦ ਵਿਚੋਂ ਧਰਮਪ੍ਰੀਤ ਸਿੰਘ ਵਾਸੀ ਮਲਕਾਣਾ ਨੂੰ 10 ਨਸ਼ੀਲੀਆਂ ਗੋਲੀਆਂ ਸਮੇਤ ਅਤੇ ਕੁਲਵਿੰਦਰ ਸਿੰਘ ਏ . ਐਸ . ਆਈ . ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗੁਰਾਦਿੱਤਾ ਸਿੰਘ ਵਾਸੀ ਪਿੰਡ ਰਾਮਾ ਨੂੰ 7.38 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਹੈ । ਥਾਣਾ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਧਰਮਪ੍ਰੀਤ ਸਿੰਘ ਅਤੇ ਗੁਰਾਦਿੱਤਾ ਸਿੰਘ ਵਿਰੁੱਧ ਰਾਮਾ ਥਾਣੇ ਅੰਦਰ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਦੀ ਚਰਚਾ ਜ਼ੋਰਾਂ ’ਤੇ ਅਗਲੀ ਖ਼ਬਰ ਕੋਟਸ਼ਮੀਰ ਦੇ ਬਾਬਾ ਜੀਵਨ ਸਿੰਘ ਗੁਰੂ ’ਚ ਮਹਾਂਰਿਸ਼ੀ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ
Ad Position 24