02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਰਤਾਬਲ ਸਿੰਘ ਸੁੱਖੀ ਪ੍ਰਚਾਰ ਸਕੱਤਰ ਅਤੇ ਬਲਰਾਜ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਮੌੜ ਮੰਡੀ, 1 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦਿਆਂ ਜ਼ਿਲ੍ਹਾ ਜਥੇਬੰਦੀ ਅਤੇ ਜ਼ਿਲ੍ਹਾ ਯੂਥ ਵਿੰਗ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਲਕਾ ਮੌੜ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਸਿਫ਼ਾਰਿਸ਼ ਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਵਲੋਂ ਹਰਤਾਬਲ ਸਿੰਘ ਸੁੱਖੀ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਦਕਿ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਵੱਲੋਂ ਬਲਰਾਜ ਸਿੰਘ ਸਿੱਧੂ ਮਾਈਸਰਖਾਨਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

Ad Position 21
No active advertisement
ਹਰਤਾਬਲ ਸਿੰਘ ਸੁੱਖੀ ਪ੍ਰਚਾਰ ਸਕੱਤਰ ਅਤੇ ਬਲਰਾਜ ਸਿੰਘ ਸਿੱਧੂ ਮਾਈਸਰਖਾਨਾ ਸੀਨੀਅਰ ਮੀਤ ਪ੍ਰਧਾਨ। 02-11-2026
ਮੌੜ ਮੰਡੀ, 1 ਨਵੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਵਿਚ ਵਿਸਥਾਰ ਕਰਦਿਆਂ ਜ਼ਿਲ੍ਹਾ ਜਥੇਬੰਦੀ ਅਤੇ ਜ਼ਿਲ੍ਹਾ ਯੂਥ ਵਿੰਗ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਹਲਕਾ ਮੌੜ ਦੇ ਇੰਚਾਰਜ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਸਿਫ਼ਾਰਿਸ਼ ਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਵਲੋਂ ਹਰਤਾਬਲ ਸਿੰਘ ਸੁੱਖੀ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ ਹੈ ਜਦਕਿ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਵੱਲੋਂ ਬਲਰਾਜ ਸਿੰਘ ਸਿੱਧੂ ਮਾਈਸਰਖਾਨਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਦੋਵੇਂ ਆਗੂਆਂ ਦੀ ਇਸ ਨਿਯੁਕਤੀ ਤੇ ਹਰਭਜਨ ਸਿੰਘ ਮਾਈਸਰਖਾਨਾ , ਹਰਵਿੰਦਰ ਸਿੰਘ ਕਾਕਾ ਬੁਰਜ, ਰਾਜਵੰਤ ਸਿੰਘ ਕੋਟਭਾਰਾ, ਜਗਸੀਰ ਸਿੰਘ ਬੁਰਜ, ਅੰਮ੍ਰਿਤਪਾਲ ਸਿੰਘ ਸਰਕਲ ਪ੍ਰਧਾਨ, ਮਨਦੀਪ ਸਿੰਘ ਚਨਾਰਥਲ ਹਲਕਾ ਯੂਥ ਪ੍ਰਧਾਨ, ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ, ਸੁਰਿੰਦਰਪਾਲ ਸਿੰਘ ਮਾਹਲ, ਜਸਪਾਲ ਸਿੰਘ ਕੋਟਭਾਰਾ, ਬਲਦੇਵ ਸਿੰਘ ਕੋਟਭਾਰਾ, ਸੁਖਦੇਵ ਸਿੰਘ ਮਾਈਸਰਖਾਨਾ ਸਰਕਲ ਪ੍ਰਧਾਨ, ਨਵਦੀਪ ਸਿੰਘ ਸਿੱਧੂ, ਗੁਰਮੇਲ ਸਿੰਘ ਮਾਈਸਰਖਾਨਾ, ਸੁਖਜੀਵਨ ਸਿੰਘ ਮਾਈਸਰਖਾਨਾ, ਗੋਰਾ ਸਿੰਘ ਭੂੰਦੜ, ਸੁਖਵੀਰ ਸਿੰਘ ਭੂੰਦੜ, ਸਾਧੂ ਸਿੰਘ ਭੂੰਦੜ, ਕੰਵਰਜੀਤ ਸਿੰਘ ਬੰਟੀ ਰਾਮਨਗਰ, ਸੁਰਜੀਤ ਸਿੰਘ ਮਾਨਸਾ ਕਲਾਂ, ਮੰਦਰ ਸਿੰਘ ਮੌੜ ਖ਼ੁਰਦ, ਮੱਖਣ ਸਿੰਘ ਮੌੜ ਖ਼ੁਰਦ, ਕੁਲਦੀਪ ਸਿੰਘ ਮਾਣਕ, ਕੁਲਵਿੰਦਰ ਸਿੰਘ ਲਾਡੀ, ਕੇਵਲ ਸਿੰਘ ਮਾਨਸਾ ਕਲਾਂ, ਸੁਖਪ੍ਰੀਤ ਸਿੰਘ ਸੁੱਖੀ, ਜਗਵਿੰਦਰ ਸਿੰਘ ਕੁੱਬੇ, ਪੁਸ਼ਵਿੰਦਰ ਸਿੰਘ ਕੁੱਬੇ, ਹਰਬੰਸ ਸਿੰਘ ਸੰਦੋਹਾ, ਗੁਰਜੰਟ ਸਿੰਘ ਯਾਤਰੀ, ਸਤਨਾਮ ਸਿੰਘ ਯਾਤਰੀ, ਮਨਦੀਪ ਸਿੰਘ ਸੰਦੋਹਾ, ਬਲਜੀਤ ਸਿੰਘ ਸੰਦੋਹਾ, ਜਗਸੀਰ ਸ਼ਰਮਾ ਕੋਟਲੀ, ਸੁਰਿੰਦਰ ਸਿੰਘ ਕੋਟਲੀ, ਰਾਣਾ ਸਿੰਘ ਘਸੋਖਾਨਾ, ਕ੍ਰਿਸ਼ਨ ਸਿੰਘ ਗਹਿਰੀ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕੋਟਸ਼ਮੀਰ ਜੀਓ ਟਾਵਰ ਤੇ ਓਵਰਏਜ ਜਨਰੇਟਰ ਦੀ ਥਾਂ ਆਇਆ ਨਵਾਂ ਜਨਰੇਟਰ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ’ਚ ਵੱਡੀ ਗਿਣਤੀ ਵਰਕਰਾਂ ਸਮੇਤ ਕਰਾਂਗੇ ਸ਼ਮੂਲੀਅਤ-ਸੁਖਦੇਵ ਸਿੰਘ ਚਹਿਲ
Ad Position 24