02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਹਲਕਾ ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਨੂੰ ਤੀਜੀ ਵਾਰ ਟਿਕਟ ਮਿਲਣ ‘ਤੇ ਪਿੰਡਾਂ ਦੇ ‘ਆਪ’ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਦਾ ਇਜ਼ਹਾਰ

ਸੀਂਗੋ ਮੰਡੀ, 1 ਨਵੰਬਰ (ਪ੍ਰਿੰਸ ਗਰਗ)- ‘ਆਪ’ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਚੀਫ਼ ਵਿੱਪ ਪੰਜਾਬ ਸਰਕਾਰ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਤੀਜੀ ਵਾਰ ਟਿਕਟ ਮਿਲਣ ਤੇ ਇਲਾਕੇ ਤੇ ਪਿੰਡਾਂ ਦੇ ‘ਆਪ’ ਆਗੂਆਂ ਤੇ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ।

Ad Position 21
No active advertisement
ਅਜੀਤ ਡੈਸਕ 02-11-2026
ਸੀਂਗੋ ਮੰਡੀ, 1 ਨਵੰਬਰ (ਪ੍ਰਿੰਸ ਗਰਗ)- ‘ਆਪ’ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਚੀਫ਼ ਵਿੱਪ ਪੰਜਾਬ ਸਰਕਾਰ ਨੂੰ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਤੀਜੀ ਵਾਰ ਟਿਕਟ ਮਿਲਣ ਤੇ ਇਲਾਕੇ ਤੇ ਪਿੰਡਾਂ ਦੇ ‘ਆਪ’ ਆਗੂਆਂ ਤੇ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਰਪੰਚ ਜਸਵਿੰਦਰ ਕੌਰ ਚੌਧਰੀ, ਤਰਸੇਮ ਸਿੰਗਲਾ, ਹਰਜੀਤ ਸਿੰਘ ਸਰਾਂ, ਕੁਲਵੰਤ ਸਿੰਘ ਸੀਂਗੋ, ਲਛਮਣ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਸਾਬੋ, ਪ੍ਰਗਟ ਸਿੰਘ ਸੀਂਗੋ, ਗੁਰਤੇਜ ਸਿੰਘ ਜੋਗੇਵਾਲਾ, ਗੁਰਪ੍ਰੀਤ ਕੌਰ ਚੇਅਰਮੈਨ ਮਾਰਕੀਟ ਕਮੇਟੀ ਰਾਮਾਂ, ਅਵਤਾਰ ਸਿੰਘ ਟਰੱਕ ਯੂਨੀਅਨ, ਕੁਲਵਿੰਦਰ ਸਿੰਘ ਜੋਗੇਵਾਲਾ, ਗੁਰਜੰਟ ਸਿੰਘ ਸੰਧੂ ਮਾਨਵਾਲਾ ਆਦਿ ਸਮੇਤ ਹੋਰ ਆਗੂਆਂ ਨੇ ਖ਼ੁਸ਼ੀ ਨਾਲ ਇਜ਼ਹਾਰ ਕਰਦਿਆਂ ਕਿਹਾ ਕਿ ਪ੍ਰੋ.ਬਲਜਿੰਦਰ ਕੌਰ ਪੰਜਾਬ ਵਿਧਾਨ ਸਭਾ ਚੋਣਾਂ 2027 ਵਿਚ ਇਸ ਵਾਰ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ ਤੇ ਪੂਰੇ ਸ਼ਾਨੋ ਸ਼ੌਕਤ ਨਾਲ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਅਕਾਲੀ ਆਗੂ ਜਥੇ: ਗੁਰਦਿਆਲ ਸਿੰਘ ਅਲੀਸ਼ੇਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਲੋਕ ਸਹਿਮ ’ਚ ਜਿਉਂ ਰਹੇ ਹਨ, ਕਾਂਗਰਸ ਸਰਕਾਰ ਬਣਨ ’ਤੇ ਗੈਂਗਸਟਰਵਾਦ ਅਤੇ ਲਾਕਾਨੂੰਨੀ ਖ਼ਤਮ...
Ad Position 24