ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਜ਼ਾਰਾਂ ਲਾਭਪਾਤਰੀਆਂ ਨੂੰ ਵੰਡੇ ਸਿਹਤ ਬੀਮਾ ਕਾਰਡ
ਰਾਮਪੁਰਾ ਫੂਲ, 2 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਸਰਕਾਰੀ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਹਜ਼ਾਰਾਂ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਹ ਕਾਰਡ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ।
ਰਾਮਪੁਰਾ ਫੂਲ, 2 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਅੱਜ ਸਰਕਾਰੀ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਹਜ਼ਾਰਾਂ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਹ ਕਾਰਡ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਮਕਸਦ ਲੋਕਾਂ ਨੂੰ ਮਹਿੰਗੇ ਇਲਾਜ ਦੇ ਖ਼ਰਚਿਆਂ ਤੋਂ ਰਾਹਤ ਦਿਵਾਉਣਾ ਤੇ ਆਰਥਿਕ ਤੰਗੀ ਕਾਰਨ ਕਿਸੇ ਵੀ ਪਰਿਵਾਰ ਨੂੰ ਇਲਾਜ ਤੋਂ ਵਾਂਝਾ ਨਾ ਰਹਿਣ ਦੇਣਾ ਹੈ।