07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕੀਮਤੀ ਦਸਤਾਵੇਜ਼ਾਂ ਸਮੇਤ ਹੋਰ ਸਾਮਾਨ ਸੜਿਆ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਹਰਮਹਿੰਦਰ ਪਾਲ)-ਸੰਘਣੀ ਆਬਾਦੀ ਵਿਚ ਸਥਿਤ ਬਾਵਾ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਐਡਵੋਕੇਟ ਵਰੁਣ ਬੱਤਰਾ ਅਤੇ ਡਾਕੂਮੈਂਟ ਤੇ ਅਸ਼ਟਾਮ ਫਰੋਸ਼ ਰਾਜ ਬੱਤਰਾ ਦੇ ਘਰ ਵਿਖੇ ਅੱਜ ਸਵੇਰੇ ਕਰੀਬ 7 ਵਜੇ ਬਿਜਲੀ ਸਰਕਟ ਸਣੇ ਅਚਾਨਕ ਅੱਗ ਲੱਗ ਗਈ, ਜਿਸ ਨਾਲ ਖੇਤਰ ਵਿਚ ਹਫ਼ੜਾ-ਦਫ਼ੜੀ ਫ਼ੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮੁਸਤੈਦੀ ਦਿਖਾਉਂਦਿਆਂ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ।

Ad Position 21
No active advertisement
ਅਜੀਤ ਡੈਸਕ 08-11-2026
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਹਰਮਹਿੰਦਰ ਪਾਲ)-ਸੰਘਣੀ ਆਬਾਦੀ ਵਿਚ ਸਥਿਤ ਬਾਵਾ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਐਡਵੋਕੇਟ ਵਰੁਣ ਬੱਤਰਾ ਅਤੇ ਡਾਕੂਮੈਂਟ ਤੇ ਅਸ਼ਟਾਮ ਫਰੋਸ਼ ਰਾਜ ਬੱਤਰਾ ਦੇ ਘਰ ਵਿਖੇ ਅੱਜ ਸਵੇਰੇ ਕਰੀਬ 7 ਵਜੇ ਬਿਜਲੀ ਸਰਕਟ ਸਣੇ ਅਚਾਨਕ ਅੱਗ ਲੱਗ ਗਈ, ਜਿਸ ਨਾਲ ਖੇਤਰ ਵਿਚ ਹਫ਼ੜਾ-ਦਫ਼ੜੀ ਫ਼ੈਲ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਮੁਸਤੈਦੀ ਦਿਖਾਉਂਦਿਆਂ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫਾਇਰ ਕਰਮਚਾਰੀਆਂ ਦੀ ਸਖ਼ਤ ਮਿਹਨਤ ਸਦਕਾ ਅੱਗ ’ਤੇ ਕਾਬੂ ਪਾ ਲਿਆ ਗਿਆ। ਰਾਜ ਬੱਤਰਾ ਨੇ ਦੱਸਿਆ ਕਿ ਇਸ ਹਾਦਸੇ ਵਿਚ ਉਨ੍ਹਾਂ ਦੇ ਵਕਾਲਤ, ਵਸੀਕਾ ਨਵੀਸੀ, ਅਸ਼ਟਾਮ ਫਿਰੋਸ਼ੀ ਅਤੇ ਹੋਰ ਅਹਿਮ ਦਸਤਾਵੇਜ਼ਾਂ ਤੇ ਰਜਿਸਟਰਾਂ ਦੇ ਨਾਮ, ਕੱਪੜਿਆਂ, ਫਰਨੀਚਰ ਸੜ ਗਿਆ ਅਤੇ ਭਾਰੀ ਨੁਕਸਾਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਤੋਂ ਇਕ ਦਿਨ ਪਹਿਲਾਂ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ, ਲੋਕਾਂ ਨੇ ਕੀਤੀ ਖਰੀਦਦਾਰੀ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਬੱਚਿਆਂ ਦੇ ਦੀਵਾ, ਕੈਂਡਲ ਸਜਾਵਟ ਅਤੇ ਰੰਗ...
Ad Position 24