23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਚਾਈਨਾ ਡੋਰ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-01-2026
ਦੋਰਾਹਾ, 31 ਦਸੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਨੇ ਇੱਕ ਵਿਅਕਤੀ ਨੂੰ ਚਾਈਨਾ ਡੋਰ ਸਮੇਤ ਗਿ੍ਫ਼ਤਾਰ ਕੀਤਾ | ਐਸ. ਐਚ. ਓ. ਦੋਰਾਹਾ, ਆਕਾਸ਼ ਦੱਤ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਸੂਚਨਾ ਮਿਲੀ ਸੀ ਕਿ ਦੋਰਾਹਾ ਦੇ ਨੇੜਲੇ ਪਿੰਡ ਬਿਲਾਸਪੁਰ ਵਿਖੇ ਇੱਕ ਪਤੰਗ ਡੋਰ ਵੇਚਣ ਵਾਲਾ ਦੁਕਾਨਦਾਰ ਗੁਪਤ ਢੰਗ ਨਾਲ ਚਾਈਨਾ ਡੋਰ ਵੇਚ ਰਿਹਾ ਹੈ | ਜਿਸ 'ਤੇ ਇਕ ਪੁਲਿਸ ਪਾਰਟੀ ਬਿਲਾਸਪੁਰ ਪਿੰਡ ਛਾਪੇਮਾਰੀ ਕਰਨ ਲਈ ਅਤੇ ਉਸ ਦੀ ਦੁਕਾਨ ਦੀ ਤਲਾਸ਼ੀ ਲਈ, ਪੁਲਿਸ ਨੂੰ ਤਲਾਸ਼ੀ ਦੇ ਦੌਰਾਨ ਉਸਦੀ ਦੁਕਾਨ 'ਚੋਂ ਵੱਡੀ ਮਾਤਰਾ ਵਿਚ ਚਾਈਨਾ ਡੋਰ ਬਰਾਮਦ ਹੋਈ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ, ਮਾਮਲਾ ਦਰਜ ਕੀਤਾ ਅਤੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ, ਜਿਸਦੀ ਪਛਾਣ ਬਿਲਾਸਪੁਰ ਪਿੰਡ ਦੇ ਰਹਿਣ ਵਾਲੇ ਇੰਦਰਜੀਤ ਸਿੰਘ ਵਜੋਂ ਹੋਈ |
Ad Position 22
No active advertisement
ਪਿਛਲੀ ਖ਼ਬਰ ਡਾ. ਚੀਮਾ ਨੇ ਪਾਇਲ ਦੇ ਸੀਨੀਅਰ ਅਕਾਲੀ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ ਵਟਾਂਦਰਾ ਅਗਲੀ ਖ਼ਬਰ ਦੋਰਾਹਾ ਨਗਰ ਕੌਂਸਲ ਦੀ ਮੀਟਿੰਗ ਦੌਰਾਨ ਅਹਿਮ ਮਤੇ ਪਾਸ
Ad Position 24