25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਕਾਂਗਰਸ ਪਾਰਟੀ ਦੀ ਦੇਣ ਹੈ ਮਨਰੇਗਾ ਯੋਜਨਾ ਹਮੇਸ਼ਾ ਗਰੀਬ ਲੋਕਾਂ ਦਾ ਡਟ ਕੇ ਸਾਥ ਦਿੱਤਾ ਜਾਵੇਗਾ-ਜ਼ੁਲਮਗੜ੍ਹ, ਸਿਆੜ <br/>

Ad Position 21
No active advertisement
ਅਜੀਤ ਡੈਸਕ 01-01-2026
ਮਲੌਦ, 31 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਲਿਆਂਦੀਆਂ ਜਾ ਰਹੀਆਂ ਤਬਦੀਲੀਆਂ ਗਰੀਬ ਵਰਗ ਲਈ ਜੋ ਬੇਹੱਦ ਘਾਤਕ ਸਾਬਿਤ ਹੋਣਗੀਆਂ, ਜਿਨ੍ਹ੍ਹਾਂ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਉਪ- ਚੇਅਰਮੈਨ ਗੁਰਦੀਪ ਸਿੰਘ ਜੁਲਮਗੜ ਤੇ ਬਲਾਕ ਸੰਮਤੀ ਮੈਂਬਰ ਪ੍ਰੋ: ਗੁਰਮੁਖ ਸਿੰਘ ਗੋਮੀ ਸਿਆੜ ਨੇ ਕਰਦਿਆਂ ਕਿਹਾ ਕਿ ਮਨਰੇਗਾ ਯੋਜਨਾ ਦੇਸ਼ ਦੇ ਮਹਰੂਮ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸੋਚ ਸੀ, ਜਿਸ ਉੱਪਰ ਕਾਂਗਰਸ ਪਾਰਟੀ ਹਮੇਸ਼ਾ ਡਟ ਕੇ ਸਾਥ ਦੇਵੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੱਡੀ ਪੱਧਰ 'ਤੇ ਕਾਂਗਰਸ ਪਾਰਟੀ ਮਨਰੇਗਾ ਕਾਮਿਆਂ ਦੇ ਹੱਕ 'ਚ ਸੰਘਰਸ਼ ਵਿੱਡਣ ਜਾ ਰਹੀ ਹੈ | ਉਕਤ ਆਗੂਆਂ ਕਿਹਾ ਕਿ ਭਾਜਪਾ ਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਕੇ ਲੋਕ ਕਚਹਿਰੀ ਵਿਚ ਤਸਵੀਰ ਪੇਸ਼ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੰਤ ਕਿਸ਼ਨ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ 36ਵੀਂ ਬਰਸੀ ਦੇ ਦੂਸਰੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ... ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਜਿੱਤੇ ਹੋਏ ਉਮੀਦਵਾਰਾਂ ਸਮੇਤ ਸਾਬਕਾ ਮੰਤਰੀ ਕੋਟਲੀ ਗੁ: ਮੰਜੀ ਸਾਹਿਬ ਕੋਟਾਂ ਵਿਖੇ ਨਤਮਸਤਕ ਹੋਏ
Ad Position 24