26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਲਹਿਰਾ ਵਿਖੇ ਨਵੇਂ ਸਾਲ ਦੀ ਆਮਦ 'ਤੇ ਚਾਹ, ਪਕੌੜਿਆਂ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 02-01-2026
ਡੇਹਲੋਂ, 1 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਬਾਬਾ ਹਰਬੰਸ ਸਿੰਘ ਗੱਗੀ ਸਮੇਤ ਸੰਗਤਾਂ ਵਲੋਂ ਨਵੇਂ ਸਾਲ ਦੀ ਆਮਦ ਅਤੇ ਸਰਬੱਤ ਦੇ ਭਲੇ ਲਈ ਸੰਗਤਾਂ ਲਈ ਚਾਹ ਤੇ ਪਕੌੜਿਆਂ ਦੇ ਲੰਗਰ ਲਗਾਏ ਗਏ | ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਡਾ. ਮਨਜੀਤ ਸਿੰਘ, ਭਿੰਦਰ ਸਿੰਘ, ਦਵਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ ਲਾਡੀ, ਮੈਨੇਜਰ ਅਵਤਾਰ ਸਿੰਘ, ਕਮਿੱਕਰ ਸਿੰਘ, ਗੋਗੀ ਲਹਿਰਾ, ਅਮਰੀਕ ਸਿੰਘ, ਬਲਜੀਤ ਸਿੰਘ, ਸ਼ਨੀ ਲਹਿਰਾ, ਮਨਿੰਦਰ ਸਿੰਘ ਸਮੇਤ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵੇਂ ਸਾਲ ਮੌਕੇ ਗੁ: ਮੰਜੀ ਸਾਹਿਬ ਕੋਟਾਂ ਵਿਖੇ ਸਾਬਕਾ ਮੰਤਰੀ ਕੋਟਲੀ, ਚੇਅਰਮੈਨ ਜੱਸੀ ਕਿਸ਼ਨਗੜ੍ਹ ਨਤਮਸਤਕ ਹੋਏ ਅਗਲੀ ਖ਼ਬਰ ਡੀਪੂ ਹੋਲਡਰ ਯੂਨੀਅਨ ਵਲੋਂ ਹੈਦਰਾਬਾਦ 'ਚ ਨੈਸ਼ਨਲ ਮੀਟਿੰਗ 7 ਨੂੰ- ਸਿੱਧੂ, ਅੜੈ੍ਹਚਾਂ
Ad Position 24