26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਆਮ ਆਦਮੀ ਪਾਰਟੀ ਦੇ ਸੋਨੀ ਸੁਲਤਾਨਪੁਰ ਬਲਾਕ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 02-01-2026
ਬੀਜਾ, 1 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਹਾਈਕਮਾਂਡ ਦੀ ਵਲੋਂ ਪਾਰਟੀ ਨਾਲ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਮਿਹਨਤੀ ਆਗੂ ਸੁਰਜੀਤ ਸਿੰਘ ਸੋਨੀ ਸੁਲਤਾਨਪੁਰ ਨੂੰ ਅਹੁਦੇਦਾਰੀ ਦਾ ਸਨਮਾਨ ਦੇ ਕੇ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਨਵੇਂ ਨਿਯੁਕਤ ਪ੍ਰਧਾਨ ਸੋਨੀ ਸੁਲਤਾਨਪੁਰ ਨੇ ਕਿਹਾ ਕਿ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪਾਰਟੀ ਹਾਈ ਕਮਾਂਡ ਦੀਆਂ ਉਮੀਦਾਂ 'ਤੇ ਪੂਰਾ ਖਰਾ ਉੱਤਰਾਂਗਾ |

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ ਪਿੰਡ ਬੇਰ ਕਲਾਂ ਵਿਖੇ ਨਵੇਂ ਸਾਲ ਦੀ ਆਮਦ 'ਤੇ ਨਗਰ ਕੀਰਤਨ ਸਜਾਇਆ
Ad Position 24