15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸੰਤ ਬਾਬਾ ਬਲਵੰਤ ਸਿੰਘ ਸਿਹੌੜੇ ਵਾਲਿਆਂ ਦੇ ਜਨਮ ਅਸਥਾਨ 'ਤੇੇ ਲੈਂਟਰ ਪਾਏ

Ad Position 21
No active advertisement
ਅਜੀਤ ਡੈਸਕ 03-01-2026
ਮਲੌਦ, 2 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੱਚਖੰਡ ਵਾਸੀ ਸੰਤ ਬਲਵੰਤ ਸਿੰਘ ਮਹਾਰਾਜ ਸਿੱਧਸਰ ਸਿਹੌੜਾ ਸਾਹਿਬ ਵਾਲਿਆਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਸਿਹੌੜਾ ਸਾਹਿਬ ਵਿਖੇ ਦੂਜੀ ਮੰਜ਼ਿਲ ਦੇ ਬਰਾਂਡਿਆਂ ਦਾ ਲੈਂਟਰ ਪਾਇਆ ਗਿਆ | ਚੱਲ ਰਹੀ ਕਾਰ ਸੇਵਾ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਕਾਰ ਸੇਵਾ ਦੇ ਨਾਲ-ਨਾਲ ਸਾਰਾ ਦਿਨ ਕੀਰਤਨ ਵਿਖਿਆਨ ਵੀ ਹੁੰਦਾ ਰਿਹਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਬ ਧਰਮ ਪ੍ਰਕਾਸ਼ ਸਿਹੌੜਾ ਸਾਹਿਬ, ਸੰਤ ਕੁਲਦੀਪ ਸਿੰਘ ਮੋਨੀ, ਮਹੰਤ ਬਲਜੀਤ ਦਾਸ ਡੇਰਾ ਖੂਹੀ ਕੂਹਲੀ ਕਲਾਂ ਅਤੇ ਬਿਹੰਗਮ ਜਥਾ ਗੁਰਦੁਆਰਾ ਸੁਖ ਸਾਗਰ ਸਾਹਿਬ ਬਾਲੇਵਾਲ-ਭੋਗੀਵਾਲ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਕੂਲ 'ਚ ਅਖੰਡ ਪਾਠ ਦਾ ਭੋਗ ਪਾਇਆ ਅਗਲੀ ਖ਼ਬਰ ਬਾਰਿਸ਼ ਦੇ ਬਾਵਜੂਦ ਵੀ ਨਵੇਂ ਸਾਲ ਮੌਕੇ ਭਾਰੀ ਗਿਣਤੀ 'ਚ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਢਾਡੀ ਜਥਿਆਂ ਵਲੋਂ ਸੰਗਤਾਂ...
Ad Position 24