11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਵੱਡੀ ਰਾਹਤ ਮਿਲੇਗੀ - ਡਾ. ਸ਼ਰਮਾ

Ad Position 21
No active advertisement
ਅਜੀਤ ਡੈਸਕ 04-01-2026
ਰਾੜਾ ਸਾਹਿਬ, 3 ਜਨਵਰੀ (ਸੁਖਵੀਰ ਸਿੰਘ ਚਣਕੋਈਆਂ)- ਆਪ ਆਗੂ ਤੇ ਸਮਾਜ ਸੇਵੀ ਡਾ. ਰਾਵਿੰਦਰਪਾਲ ਸ਼ਰਮਾ ਘੁਡਾਣੀ ਕਲ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਹਰ ਵਰਗ ਲਈ ਚੰਗਾ ਕਦਮ ਚੁੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ 2026 ਤੋਂ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਲੈ ਕੇ ਆਵੇਗੀ, ਕਿਉਂਕਿ ਆਮ ਲੋਕ ਜੋ ਮਹਿੰਗੇ ਭਾਅ ਦੇ ਹਸਪਤਾਲਾਂ ਵਿੱਚ ਆਪਣਾ ਇਲਾਜ ਨਹੀ ਕਰਵਾ ਸਕਦੇ ਇਹ ਯੋਜਨਾ ਜਿਸ ਵਿੱਚ 10 ਲੱਖ ਰੁ. ਦਾ ਮੁਫ਼ਤ ਇਲਾਜ ਹੋਵੇਗਾ, ਉਨ੍ਹਾਂ ਲਈ ਇੱਕ ਵੱਡੀ ਰਾਹਤ ਦਾ ਕੰਮ ਕਰੇਗੀ | ਡਾ. ਸ਼ਰਮਾ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਵਰਗ ਨੂੰ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਾਲ ਨਗਰ ਕੀਰਤਨ ਦਾ ਚੇਅਰਮੈਨ ਰੋੜੀਆਂ ਸਮੇਤ ਨਗਰ ਦੀਆਂ ਹੋਰ ਸੰਗਤਾਂ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਨਵੇਂ ਸਾਲ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ <br/>
Ad Position 24