11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਸਿਹੌੜਾ 'ਚ ਵਿਧਾਇਕ ਗਿਆਸਪੁਰਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 04-01-2026
ਮਲੌਦ, 3 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਪਿੰਡ ਸਿਹੌੜਾ ਵਿਖੇ ਚੱਲ ਰਹੇ ਸਮਾਗਮਾਂ ਵਿਚ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਨੇ ਸ਼ਿਰਕਤ ਕੀਤੀ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਅੱਜ ਸੰਸਾਰ ਭਰ ਵਿਚ ਹਰ ਕੋਈ ਸੀਸ ਝੁਕਾ ਰਿਹਾ ਹੈ | ਇਸ ਸਮੇਂ ਪ੍ਰਬੰਧਕਾਂ ਦੁਆਰਾ ਵਿਧਾਇਕ ਗਿਆਸਪੁਰਾ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਸਿਹੌੜਾ, ਸਰਪੰਚ ਗੁਰਜੀਤ ਸਿੰਘ ਭਾਡੇਵਾਲ, ਗੁਰਦੀਪ ਸਿੰਘ, ਭਗਵਾਨ ਸਿੰਘ, ਕਿਸਾਨ ਆਗੂ ਗੁਰਮੇਲ ਸਿੰਘ, ਪੰਚ ਜਸਵੰਤ ਸਿੰਘ ਬੱਬੂ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਬੱਡੀ ਖਿਡਾਰੀ ਆਸ਼ੂ ਲਸਾੜਾ ਦਾ ਟਰੈਕਟਰ ਜਿੱਤਣ 'ਤੇ ਵਿਧਾਇਕ ਗਿਆਸਪੁਰਾ ਨੇ ਕੀਤਾ ਸਨਮਾਨ ਅਗਲੀ ਖ਼ਬਰ 8 ਤੋਂ 15 ਜਨਵਰੀ ਤੱਕ ਮਾਛੀਵਾੜਾ 'ਚ ਲੱਗਣਗੇ ਸਿਹਤ ਬੀਮਾ ਯੋਜਨਾ ਸਬੰਧੀ ਕੈਂਪ-ਚੇਅਰਮੈਨ ਗਿੱਲ/ਬਲਾਕ ਪ੍ਰਧਾਨ ਮੱਕੜ
Ad Position 24