11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਗੁਰੂ ਨਾਨਕ ਫਿਲਿੰਗ ਪੈਟਰੋਲ ਪੰਪ ਅਤੇ ਸੁਖਦਰਸ਼ਨ ਫਿਲਿੰਗ ਸਟੇਸ਼ਨ ਦੇ ਮਾਲਕਾਂ ਵਲੋਂ ਪਾਲਕੀ ਸਾਹਿਬ ਲਈ ਡੀਜ਼ਲ ਦੀ ਸੇਵਾ

Ad Position 21
No active advertisement
ਅਜੀਤ ਡੈਸਕ 04-01-2026
ਬੀਜਾ, 3 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਬੀਜਾ ਲਾ ਕੇ ਦੇ ਦੋ ਗੁਰੂ ਨਾਨਕ ਫਿਲਿੰਗ ਪੈਟਰੋਲ ਪੰਪ ਦੇ ਮਾਲਕ ਇਲਾਕੇ ਦੇ ਨਾਮਵਰ ਆਗੂ ਪ੍ਰਧਾਨ ਅਵਤਾਰ ਸਿੰਘ ਕੋਟ ਸੇਖੋਂ ਅਤੇ ਸੁਖਦਰਸ਼ਨ ਫੀਲਿੰਗ ਸਟੇਸ਼ਨ ਅਵਤਾਰ ਸਿੰਘ, ਹਰਸ਼ਵੀਰ ਸਿੰਘ, ਖੰਨਾ ਦੀ ਐਮਸੀ ਸੀਨੀਅਰ ਕਾਂਗਰਸੀ ਆਗੂ ਰਣਵੀਰ ਸਿੰਘ ਕਾਕਾ, ਅਨਮੋਲ ਆਦਿ ਵਲੋਂ ਪਾਲਕੀ ਸਾਹਿਬ ਲਈ ਡੀਜ਼ਲ ਦੀ ਸੇਵਾ ਕੀਤੀ ਗਈ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ ਸੰਗਤਾਂ ਲਈ ਗੁਰ ਕੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਇਹਨਾਂ ਦੋਨਾਂ ਪੰਪ ਦੇ ਪੈਟਰੋਲ ਮਾਲਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਜਥੇਦਾਰ ਨਵਤੇਜ ਸਿੰਘ ਖੱਟੜਾ ਅਤੇ ਮੁੱਖ ਸੇਵਾਦਾਰ ਮੈਨੇਜਰ ਇਕਬਾਲ ਸਿੰਘ ਵੱਲੋਂ ਗੁਰੂ ਘਰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24