20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਨਾਨਕਸਰ ਦਰਬਾਰ ਡਾਂਗੋਂ ਵਿਖੇ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 06-01-2026
ਪੱਖੋਵਾਲ/ਸਰਾਭਾ, 5 ਜਨਵਰੀ (ਖੁਸ਼ਵਿੰਦਰ ਸਿੰਘ ਸਰਾਭਾ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਅਹਿਮ ਰੋਲ ਨਿਭਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਨਵੇਂ ਸਾਲ ਦੀ ਆਮਦ ਨੂੰ ਮੁੱਖ ਰੱਖਦਿਆਂ ਕਰਵਾਏ ਧਾਰਮਿਕ ਸਮਾਗਮ ਦੌਰਾਨ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਵਾਲੇ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਇਕੱਤਰ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਉਨ੍ਹਾਂ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਨੇ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਵਾਲਿਆਂ ਦੀ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਬਾਬਾ ਕੇਵਲ ਸਿੰਘ ਖੁਰਾਲਗੜ੍ਹ ਵਾਲਿਆਂ ਨੂੰ ਸਿਰੋਪਾਓ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਦੀਵਾਨ ਦੌਰਾਨ ਹਾਜ਼ਰੀ ਭਰੀ |

Ad Position 22
No active advertisement
ਪਿਛਲੀ ਖ਼ਬਰ ਲੋਕਪੱਖੀ ਪੱਤਰਕਾਰਾਂ ਵਿਰੁੱਧ ਦਰਜ ਕਰਾਇਆ ਝੂਠਾ ਕੇਸ ਵਾਪਸ ਲਵੇ ਪੰਜਾਬ ਸਰਕਾਰ-ਜਥੇਬੰਦਕ ਆਗੂ ਅਗਲੀ ਖ਼ਬਰ ਸੇਵਾ ਮੁਕਤ ਹੋਏ ਕੈਪਟਨ ਜਸਪਾਲ ਸਿੰਘ ਮਾਲੋਦੌਦ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ
Ad Position 24