20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੁਕਾਨਦਾਰਾਂ ਨੇ ਲਗਾਇਆ ਲੰਗਰ

Ad Position 21
No active advertisement
ਅਜੀਤ ਡੈਸਕ 06-01-2026
ਮਾਛੀਵਾੜਾ ਸਾਹਿਬ, 5 ਜਨਵਰੀ (ਰਾਜਦੀਪ ਸਿੰਘ ਅਲਬੇਲਾ)-ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਮੇਨ ਚੌਂਕ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਲੰਗਰ ਲਗਾਏ ਗਏ | ਇਸ ਮੌਕੇ ਸਵੇਰ ਤੋਂ ਹੀ ਵੱਖ-ਵੱਖ ਪਿੰਡਾਂ ਤੋਂ ਆਏ ਨਗਰ ਕੀਰਤਨ ਅਤੇ ਹੋਰ ਸੰਗਤਾਂ ਲਈ ਗਜਰੇਲੇ ਅਤੇ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਾਬਕਾ ਪ੍ਰਧਾਨ ਮਾਸਟਰ ਉਜਾਗਰ ਸਿੰਘ ਬੈਨੀਪਾਲ, ਜਸਦੇਵ ਸਿੰਘ ਖਹਿਰਾ, ਅਮਰਪਾਲ ਸਿੰਘ ਖਹਿਰਾ, ਗੁਰਮੇਲ ਸਿੰਘ, ਜਥੇਦਾਰ ਹਰਜੀਤ ਸਿੰਘ ਸ਼ੇਰੀਆਂ, ਰਣਜੀਤ ਸਿੰਘ, ਬਾਬਾ ਭੋਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਪਾਇਲ ਨਗਰ ਕੌਂਸਲ ਦੀ ਨਵੀਂ ਹੋ ਰਹੀ ਵਾਰਡਬੰਦੀ ਦੇ ਖਿਲਾਫ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਖੰਨਾ ਦੇ ਵੱਖ-ਵੱਖ ਗੁਰਦੁਆਰਿਆਂ 'ਚ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਾਨ ਨਾਲ ਮਨਾਇਆ
Ad Position 24