20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਸਿੱਧਾ ਲੋਕਤੰਤਰ ਦਾ ਘਾਣ- ਬੋਪਾਰਾਏ/ਮਦਨੀਪੁਰ/ਸਹਾਰਨ ਮਾਜਰਾ

Ad Position 21
No active advertisement
ਅਜੀਤ ਡੈਸਕ 06-01-2026
ਰਾੜਾ ਸਾਹਿਬ, 5 ਜਨਵਰੀ (ਪ੍ਰੀਤਮ ਸਿੰਘ ਮੁਕੰਦਪੁਰੀ)- ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਅਤੇ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਲੋਕਤੰਤਰ ਦੇ ਅਹਿਮ ਅੰਗ ਪੈੱ੍ਰਸ 'ਤੇ ਹਮਲਾ ਸਿੱਧਾ ਲੋਕਤੰਤਰ ਦਾ ਘਾਣ ਹੈ | ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ ਅਤੇ ਮਾਨਿਕ ਗੋਇਲ ਤੇ ਸੱਚ ਬੋਲਣ ਕਰਕੇ ਪਰਚਾ ਦਰਜ਼ ਕਰਨਾ ਸਰਕਾਰੀ ਦੀ ਨਾਕਾਮੀ ਦਾ ਪ੍ਰਗਟਾਵਾ ਹੈ | ਇਸ ਸਮੇਂ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜੱਥੇਦਾਰ ਪਿ੍ਤਪਾਲ ਸਿੰਘ ਝੱਮਟ ਸਰਕਲ ਪ੍ਰਧਾਨ, ਸਰਪੰਚ ਜਸਪ੍ਰੀਤ ਸਿੰਘ ਜੱਸੀ, ਬੇਅੰਤ ਸਿੰਘ ਪੰਧੇਰ ਖੇੜੀ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰਾਂ 'ਤੇ ਦਰਜ਼ ਮੁਕੱਦਮੇ ਵਿਰੁੱਧ ਭਾਗਪੁਰ ਦੇ ਸਰਪੰਚ ਡਾ. ਢਿੱਲੋਂ ਨੇ ਪੰਚਾਇਤ 'ਚ ਪਾਇਆ ਮਤਾ ਅਗਲੀ ਖ਼ਬਰ ਭਾਕਿਯੂ ਏਕਤਾ (ਉਗਰਾਹਾਂ) ਨੇ ਝੰਡਾ ਮਾਰਚ ਲਈ ਸੰਪਰਕ ਮੁਹਿੰਮ ਚਲਾਈ
Ad Position 24