20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਪੱਤਰਕਾਰਾਂ 'ਤੇ ਦਰਜ਼ ਮੁਕੱਦਮੇ ਵਿਰੁੱਧ ਭਾਗਪੁਰ ਦੇ ਸਰਪੰਚ ਡਾ. ਢਿੱਲੋਂ ਨੇ ਪੰਚਾਇਤ 'ਚ ਪਾਇਆ ਮਤਾ

Ad Position 21
No active advertisement
ਅਜੀਤ ਡੈਸਕ 06-01-2026
ਕੁਹਾੜਾ, 5 ਜਨਵਰੀ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਵਲੋਂ ਸਮਾਜਿਕ ਕਾਰਕੁਨਾਂ ਅਤੇ ਪੱਤਰਕਾਰਾਂ ਖ਼ਿਲਾਫ਼ ਦਰਜ਼ ਕੀਤੇ ਮੁਕੱਦਮੇ ਸੰਬੰਧੀ ਚੰਡੀਗੜ੍ਹ ਸੈਕਟਰ-17 ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ | ਚੱਲਦੇ ਪ੍ਰਦਰਸ਼ਨ ਵਿਚ ਹਲਕਾ ਸਾਹਨੇਵਾਲ ਦੇ ਪਿੰਡ ਭਾਗਪੁਰ ਦੇ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ ਵਲੋਂ ਪ੍ਰਦਰਸ਼ਨ ਵਿਚ ਹਿੱਸਾ ਲਿਆ ਤੇ ਪੰਚਾਇਤ ਵਲੋਂ ਇਹ ਮੁਕੱਦਮਾ ਖ਼ਾਰਜ ਕਰਨ ਲਈ ਪਿੰਡ ਦੀ ਗ੍ਰਾਮ ਪੰਚਾਇਤ ਵਿਚ ਮਤਾ ਵੀ ਪਾਇਆ ਗਿਆ | ਉਨ੍ਹਾਂ ਸਰਕਾਰ ਨੂੰ ਪੱਤਰਕਾਰਾਂ 'ਤੇ ਕੀਤੇ ਪਰਚਿਆਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਨਿੱਜੀਕਰਨ ਦੀ ਨੀਤੀ ਖ਼ਿਲਾਫ਼ ਡੀ. ਸੀ. ਦਫ਼ਤਰ ਅੱਗੇ 16 ਦੇ ਰੋਸ ਮੁਜ਼ਾਹਰੇ ਦੀ ਕਾਮਯਾਬੀ ਲਈ ਕੀਤਾ ਝੰਡਾ ਮਾਰਚ ਅਗਲੀ ਖ਼ਬਰ ਪੈੱ੍ਰਸ ਦੀ ਆਜ਼ਾਦੀ 'ਤੇ ਹਮਲਾ ਸਿੱਧਾ ਲੋਕਤੰਤਰ ਦਾ ਘਾਣ- ਬੋਪਾਰਾਏ/ਮਦਨੀਪੁਰ/ਸਹਾਰਨ ਮਾਜਰਾ
Ad Position 24