29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਲੰਗਰ ਲਾਇਆ

Ad Position 21
No active advertisement
ਅਜੀਤ ਡੈਸਕ 07-01-2026
ਈਸੜੂ, 6 ਜਨਵਰੀ (ਬਲਵਿੰਦਰ ਸਿੰਘ)-ਈਸੜੂ ਵਿਖੇ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਬੈਨੀਪਾਲ ਆਟੋਜ਼ ਵੱਲੋਂ ਰਾਹਗੀਰਾਂ ਤੇ ਸੰਗਤਾਂ ਲਈ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ | ਕੜਾਹ ਪ੍ਰਸ਼ਾਦ ਦੇ ਲੰਗਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ ਦੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ | ਇਸ ਮੌਕੇ ਲੰਗਰ ਛਕਾਉਣ ਦੀਆਂ ਸੇਵਾਵਾਂ ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਦੀਪ ਸਿੰਘ ਨੀਟੂ ਲਿਬੜਾ, ਜਸਪ੍ਰੀਤ ਸਿੰਘ ਬੈਨੀਪਾਲ, ਜਗਵੀਰ ਸਿੰਘ ਜੱਗੀ, ਦੇਵਿੰਦਰ ਸਿੰਘ ਸਵੈਚ, ਗੁਰਤੇਜ ਸਿੰਘ ਹੈਪੀ, ਮਹਿਤਾਬ ਸਿੰਘ ਬੈਨੀਪਾਲ, ਡਾ ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਚੀਮਾ, ਪਿੰਦਰ ਰੌਣੀ, ਸਵਰਨ ਸਿੰਘ, ਬਲਵਿੰਦਰ ਸਿੰਘ ਭਿੰਦਾ, ਜਗਜੀਤ ਸਿੰਘ ਜੱਗਾ ਖ਼ੁਰਦ, ਅਮਰਜੀਤ ਸਿੰਘ, ਬੱਬੂ ਮਿਸਤਰੀ, ਅਮਨਿੰਦਰ ਸਿੰਘ, ਕੁਲਦੀਪ ਸਿੰਘ, ਸ਼ੌਕਤ ਅਲੀ, ਅਰਨਵ ਬੈਨੀਪਾਲ, ਸੁਰਜੀਤ ਸਿੰਘ ਰਾਜੂ, ਰੁਪਿੰਦਰ ਸਿੰਘ ਮੰਡੇਰ, ਰਣਵੀਰ ਛਿੱਬਰ, ਮਨਦੀਪ ਸਿੰਘ, ਹਰਪ੍ਰੀਤ ਸਿੰਘ ਹੈਪੀ, ਅਮਰੀਕ ਸਿੰਘ, ਪੋਹਲੀ ਈਸੜੂ ਵੱਲੋਂ ਨਿਭਾਈਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਗੁਰਦਵਾਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਖੰਨਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾ... ਅਗਲੀ ਖ਼ਬਰ ਕਾਨੂੰਨ ਵਿਵਸਥਾ ਪੱਖੋਂ ਪੰਜਾਬ ਸਰਕਾਰ ਫ਼ੇਲ੍ਹ ਹੋਈ - ਪ੍ਰਧਾਨ ਗੁਰਨਾਜ ਸਿੰਘ ਜੀਰਖ
Ad Position 24