29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਪੰਜਾਬ ਨੂੰ ਬਚਾਉਣ ਵਾਸਤੇ ਅਕਾਲੀ ਦਲ ਦਾ ਹੋਰ ਸ਼ਕਤੀਸ਼ਾਲੀ ਹੋਣਾ ਜ਼ਰੂਰੀ- ਰਜਿੰਦਰ ਸਿੰਘ/ਜਗਦੀਸ਼ ਸਿੰਘ

Ad Position 21
No active advertisement
ਅਜੀਤ ਡੈਸਕ 07-01-2026
ਬੀਜਾ, 6 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਪੰਜਾਬ ਸੂਬਾ ਪੂਰੀ ਤਰ੍ਹਾਂ ਦੇ ਨਾਲ ਸੁਰੱਖਿਅਤ ਹੈ | ਇਸ ਲਈ ਪੰਜਾਬ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦਾ ਹੋਰ ਸ਼ਕਤੀਸ਼ਾਲੀ ਹੋਣਾ ਜ਼ਰੂਰੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਜਿੰਦਰ ਸਿੰਘ ਕੋਟ ਪਨੈਚ ਅਤੇ ਆੜ੍ਹਤੀਆ ਜਗਦੀਸ਼ ਸਿੰਘ ਦੀਸ਼ਾ ਕੋਟ ਸੇਖੋਂ ਨੇ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਭਲੇ ਦੀ ਸੋਚ ਨੂੰ ਮੁੱਖ ਰੱਖ ਕੇ ਰਾਜਨੀਤਿਕ ਖੇਤਰ ਦੇ 'ਚ ਕੰਮ ਕੀਤਾ ਹੈ, ਜਦਕਿ ਪੰਜਾਬ ਦੇ ਹੱਕਾਂ ਹਿੱਤਾਂ ਦੀ ਖਾਤਰ ਡਟ ਕੇ ਪਹਿਰਾ ਵੀ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਦਾ ਵੱਖ-ਵੱਖ ਦਾ ਥਾਵਾਂ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਪਲਸ ਮੰਚ ਦਾ ਸੂਬਾਈ ਸਮਾਗਮ 25 ਨੂੰ
Ad Position 24